ਮੋਹਾਲੀ ਕਾਰਪੋਰੇਸ਼ਨ ਚੋਣਾਂ ‘ਚ 50 ਵਾਰਡਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੀ ਜਿੱਤ ਦਰਜ ਕਰਨਗੇ : ਕੁਲਵੰਤ ਸਿੰਘ
ਪਿੰਡ ਬਲੌਂਗੀ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ‘ਮੋਹਾਲੀ ਨਗਰ ਨਿਗਮ ਚੋਣਾਂ ਸਬੰਧੀ ਬੇਸ਼ਕ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ, ਪ੍ਰੰਤੂ ਇਹ ਇੱਕ ਲੋਕਤੰਤਰ ਪ੍ਰਕਿਰਿਆ ਹੈ। ਚੋਣਾਂ ਹਰ ਹੀਲੇ ਹੋਣਗੀਆਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ 50 ਦੀਆਂ 50 ਸੀਟਾਂ ਉੱਤੇ ਜਿੱਤ ਪ੍ਰਾਪਤ ਕਰਨਗੇ, ਕਿਉਂਕਿ…