ਤਰਨਜੀਤ ਸਿੰਘ ਸੰਧੂ ਦਿੱਲੀ ਦੇ ਲੈਫਟੀਨੈਂਟ ਗਵਰਨਰ ,ਸਿੱਖ ਕੌਮ ਲਈ ਵੱਡਾ ਮਾਣ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਾਰਚ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਜੋਂ ਸਰਦਾਰ ਤਰਨਜੀਤ ਸਿੰਘ ਸੰਧੂ ਦੇ ਅਹੁਦਾ ਸੰਭਾਲਣ ਸਮਾਰੋਹ ਵਿੱਚ ਵਿਸ਼ੇਸ਼ ਤੇ ਸ਼ਾਮਲ ਹੋਏ। ਇਸ ਮੌਕੇ ਜਾਰੀ ਬਿਆਨ ਵਿੱਚ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਦਾਰ ਤਰਨਜੀਤ ਸਿੰਘ…