Breaking

ਪੂਰਾ ਪੰਜਾਬ ਲਹਿਰ ਨੂੰ ਮਾਲਵਾ ਵਿੱਚ ਮਿਲ ਰਿਹਾ ਵੱਡਾ ਹੁੰਗਾਰਾ: ਅਜੇਪਾਲ ਸਿੰਘ ਬਰਾੜ

ਗੁਰਦੁਆਰਾ ਜ਼ਾਮਨੀ ਸਾਹਿਬ ਵਿਖੇ ਲਗਾਏ ਕੈਂਪ ਦੌਰਾਨ ਜਨਤਕ ਦਸਤਖ਼ਤ ਪਟੀਸ਼ਨ ਨੂੰ ਮਿਲਿਆ ਭਰਪੂਰ ਸਮਰਥਨ : ਦਵਿੰਦਰ ਸਿੰਘ ਸੇਖੋਂ ਫਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਾਰਚ: ਅਜੇਪਾਲ ਸਿੰਘ ਬਰਾੜ, ਪ੍ਰਧਾਨ ਮਿਸਲ ਸਤਲੁਜ (ਇੱਕ ਸਮਾਜਿਕ ਤੇ ਰਾਜਨੀਤਿਕ ਜਥੇਬੰਦੀ ਜੋ ਪੰਜਾਬ ਕੇਂਦਰਿਤ ਰਾਜਨੀਤੀ ਖੜ੍ਹੀ ਕਰਨ ਲਈ ਵਚਨਬੱਧ ਹੈ) ਵੱਲੋਂ ਸ਼ੁਰੂ ਕੀਤੀ ਗਈ “ਪੂਰਾ ਪੰਜਾਬ ਲਹਿਰ” ਤਹਿਤ ਪੰਜਾਬ…

Read Full News

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਕੀਤਾ ਵਿਸ਼ੇਸ਼ ਵਾਰਤਾਲਾਪ ਸਮਾਗਮ 

ਔਰਤਾਂ ਨੂੰ ਪੇਸ਼ ਸਮਾਜਿਕ ਚੁਣੌਤੀਆਂ ਬਾਰੇ ਹੋਈਆਂ ਸੰਜੀਦਾ ਗੱਲਾਂ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਅੱਜ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਰਚਾਇਆ, ਜਿਸ ਵਿੱਚ ਸਮਾਜਿਕ ਚੁਣੌਤੀਆਂ ਨਾਲ ਨਜਿੱਠਦਿਆਂ ਆਪੋ ਆਪਣੀ ਕਹਾਣੀ ਸੁਣਾ ਕੇ ਇੱਕ ਸਾਰਥਕ…

Read Full News

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਸ਼ਹਿਰ ਦੇ ਗਾਰਬੇਜ ਡੰਪ ਦੇ ਠੋਸ ਪ੍ਰਬੰਧਾਂ ਦੀ ਮੰਗ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸਮਗੌਲੀ ਪਿੰਡ ਨੇੜੇ ਪ੍ਰਸਤਾਵਿਤ ਠੋਸ ਰਹਿੰਦ-ਖੂੰਹਦ ਪ੍ਰੋਸੈਸਿੰਗ ਪਲਾਂਟ ਦੀ ਮੌਜੂਦਾ ਸਥਿਤੀ ਸਬੰਧੀ ਮੁੱਦਾ ਉਠਾਉਂਦਿਆਂ ਸੰਬੰਧਿਤ ਵਿਭਾਗ ਤੋਂ ਜਾਣਕਾਰੀ ਮੰਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਮਗੌਲੀ ਪਿੰਡ ਨੇੜੇ…

Read Full News

ਕੌਮਾਂਤਰੀ ਮਹਿਲਾ ਦਿਵਸ ਮੌਕੇ ਅਮਾਰੀ ਵੈਨਟੇਜ ਆਰਕ ਗਰੁੱਪ ਵੱਲੋਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਮੌਹਾਲੀ ਵਿਖੇ ਅਮਾਰੀ ਵੈਨਟੇਜ ਆਰਕ ਗਰੁੱਪ ਦੇ ਮੈਂਬਰਾਂ ਵੱਲੋਂ ਸਮਾਜ ਵਿੱਚ ਆਪਣਾ ਵਿਲੱਖਣ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾਵਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਸਮਾਗਮ ਦੌਰਾਨ ਮਹਿਲਾਵਾਂ ਦੀ  ਹਿੰਮਤ, ਲਗਨ ਅਤੇ ਸਮਾਜ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ …

Read Full News

ਸਾਇੰਸ ਸਿਟੀ ਬਣਿਆਂ ਕੁੱਤਾ ਪ੍ਰੇਮੀਆਂ ਦਾ ਧੁਰਾ

21ਵੇਂ ਅਤੇ 22ਵੇਂ ਸਲਾਨਾਂ ਡੋਗ ਸ਼ੋਅ ਦਾ ਆਯੋਜਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ 21ਵੇਂ ਅਤੇ 22ਵੇਂ ਸਲਾਨਾ ਡੌਗ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਡਾਗ ਸ਼ੋਅ ਵਿਚ ਜਰਮਨ ਸ਼ੈਫ਼ਡ, ਲੈਬਰੇਡੋਰ ਰਿਟਵੀਲ੍ਹਰ, ਡਾਬਰਮੈਨ ਪਿੰਨਚਰ, ਅਮਰੀਕਨ ਬੁਲਡਾਗ, ਬੋਕਸਰ, ਰੋਟਵੀਲ੍ਹਰ ਗ੍ਰੇਟ ਡੇਨ ਸਮੇਤ 30 ਤੋਂ ਵੱਧ ਨਸਲਾਂ ਦੇ 100 ਤੋਂ…

Read Full News

ਪੰਜਾਬ ਦੀਆਂ ਔਰਤਾਂ ਦਾ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ – ਮਨਮੋਹਨ ਸਿੰਘ

8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੇ ਵਿਸ਼ੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਕੌਮਾਂਤਰੀ ਮਹਿਲਾ ਦਿਵਸ ਹਰੇਕ ਸਾਲ 8 ਮਾਰਚ ਨੂੰ ਸੰਸਾਰ ਭਰ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਪ੍ਰਤੀ ਸਨਮਾਨ, ਪ੍ਰਸ਼ੰਸਾ ਅਤੇ ਪਿਆਰ ਜ਼ਾਹਰ ਕਰਦੇ ਹੋਏ ਔਰਤਾਂ ਦੇ ਆਰਥਿਕ, ਸਿਆਸੀ ਅਤੇ ਸਮਾਜਿਕ ਪ੍ਰਾਪਤੀਆਂ ਨੂੰ ਮਨਾਉਣ ਲਈ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਪੰਜਾਬ…

Read Full News

ਭਗਵੰਤ ਸਿੰਘ ਮਾਨ  ਸਰਕਾਰ -ਲੋਕਾਂ  ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਵੱਲੋਂ 100  ਸਵੈ- ਉਦਮੀ ਔਰਤਾਂ ਨੂੰ ਕੀਤਾ ਸਨਮਾਨਿਤ.  ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਮੌਕੇ ਤੇ ਪੰਜਾਬ ਸਰਕਾਰ ਦੀ ਤਰਫੋਂ ਸੈਲਫ ਹੈਲਪ ਗਰੁੱਪ ਦੇ ਰਾਹੀਂ ਸਵੈ- ਰੁਜਗਾਰ ਦੇ ਵਿੱਚ ਲੱਗੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਦੇ ਤਹਿਤ ਹਲਕਾ ਪੱਧਰ ਤੇ 100 ਸਵੈ- ਉਦਵੀਂ ਔਰਤਾਂ ਨੂੰ…

Read Full News

शब्दों के उत्सव में घुली साहित्यिक सुगंध: ‘अभिव्यक्ति’ द्वारा ट्राइसिटी के रचनाकारों का भव्य संगम

Chandigarh (sursaanjh.com bureau), 7 March: साहित्यिक संस्था ‘अभिव्यक्ति’ द्वारा सेंट्रल स्टेट लाइब्रेरी, चंडीगढ़ के सहयोग से शनिवार को लाइब्रेरी के सभागार में एक गरिमामयी साहित्यिक गोष्ठी का आयोजन किया गया। दोपहर 2 बजे से शाम 5 बजे तक चले इस कार्यक्रम में ट्राइसिटी (चंडीगढ़, पंचकूला, मोहाली) के प्रख्यात और उभरते हुए साहित्यकारों ने अपनी लेखनी…

Read Full News

ਪੰਜਾਬੀ ਸਾਹਿਤ ਅਕਾਡਮੀ ਦੀ ਚੋਣ ਵਿੱਚ ਡਾ. ਸਰਬਜੀਤ ਸਿੰਘ ਨੂੰ ਹਮਾਇਤ ਦੇਣ ਦੀ ਅਪੀਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ 15 ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਹੋ ਰਹੀ ਚੋਣ ਦੇ ਮੱਦੇਨਜ਼ਰ ਸਾਹਿਤਕ ਹਲਕਿਆਂ ਵਿੱਚ ਚਰਚਾ ਤੇ ਸਰਗਰਮੀ ਤੇਜ਼ ਹੋ ਗਈ ਹੈ। ਇੱਥੋਂ ਜਾਰੀ ਇਕ ਸਾਂਝੇ ਪ੍ਰੈੱਸ ਬਿਆਨ ਵਿੱਚ ਕਈ ਪ੍ਰਮੁੱਖ ਸਾਹਿਤਕਾਰਾਂ ਨੇ ਅਕਾਡਮੀ ਦੀ ਪ੍ਰਧਾਨਗੀ ਲਈ ਉਮੀਦਵਾਰ ਡਾ. ਸਰਬਜੀਤ ਸਿੰਘ ਨੂੰ…

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਡਾ. ਅਨਿਲ ਬਹਿਲ ਜੀ ਦਾ ਗ਼ਜ਼ਲ ਸੰਗ੍ਰਹਿ ‘ਗੁੱਝੀਆਂ ਰਮਜ਼ਾਂ‘ ਲੋਕ ਅਰਪਣ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਮਾਰਚ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਹਿਯੋਗ ਨਾਲ ਡਾ. ਅਨਿਲ ਬਹਿਲ ਦਾ ਦੂਜਾ ਗਜ਼ਲ ਸੰਗ੍ਰਹਿ ਗੁੱਝੀਆਂ ਰਮਜ਼ਾਂ ‘ਲੋਕ ਅਰਪਣ ਕੀਤਾ ਗਿਆ। ਪ੍ਰਧਾਨਗੀ ਮੰਡਲ ਵਿੱਚ ਸ੍ਰੀ ਗੁਰਦਿਆਲ ਰੌਸ਼ਨ ਪ੍ਰਸਿੱਧ ਉਸਤਾਦ ਗ਼ਜ਼ਲਗੋ, ਜੇ.ਐੱਸ ਖੁਸ਼ਦਿਲ (ਸਾਬਕਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ), ਡਾ.ਅਵਤਾਰ ਸਿੰਘ ਪਤੰਗ (ਪ੍ਰਸਿੱਧ ਵਿਦਵਾਨ), ਕੇਂਦਰ ਦੇ ਪ੍ਰਧਾਨ…

Read Full News