Breaking

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ – ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵੈ-ਗਣਨਾ ਦੀ ਪ੍ਰਕਿਰਿਆ ਮੁਕੰਮਲ ਕੀਤੀ, ਲੋਕਾਂ ਨੂੰ ਮਰਦਮਸ਼ੁਮਾਰੀ ਦੀ ਡਿਜੀਟਲ ਪ੍ਰਕਿਰਿਆ ਅਪਣਾਉਣ ਦੀ ਅਪੀਲ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਮਰਦਮਸ਼ੁਮਾਰੀ ਲਈ ਸਵੈ-ਗਣਨਾ ਬੇਹੱਦ ਮਹੱਤਵਪੂਰਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਰਦਮਸ਼ੁਮਾਰੀ-2027 ਦੌਰਾਨ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇਗੀ, ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਤੌਜ (ਸੰਗਰੂਰ) (ਸੁਰ ਸਾਂਝ ਡਾਟ…

Read Full News

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

30 ਜੂਨ ਤੋਂ ਪਹਿਲਾਂ-ਪਹਿਲਾਂ ਹੋਣਗੇ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ; ਕਿਹਾ, ਹੜ੍ਹ ਰੋਕੂ ਪ੍ਰਬੰਧਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ; ਅਧਿਕਾਰੀਆ ਨੂੰ ਹੜ੍ਹ ਰੋਕੂ ਕੰਮ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਸਖ਼ਤ ਨਿਰਦੇਸ਼; ਅਣਗਹਿਲੀ ਵਰਤਣ ‘ਤੇ ਹੋਵੇਗੀ ਅਨੁਸ਼ਾਸਨੀ ਕਾਰਵਾਈ ਚੰਡੀਗੜ੍ਹ/ਸ਼ਹੀਦ ਭਗਤ ਸਿੰਘ ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਪੰਜਾਬ ਦੇ ਜਲ ਸਰੋਤ, ਖਣਨ ਤੇ…

Read Full News

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਿਨੋਂ-ਦਿਨ ਮਜ਼ਬੂਤੀ ਦੀਆਂ ਨਵੀਆਂ ਉਚਾਈਆਂ ਛੂਹ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਅੱਜ ਦਿੱਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ…

Read Full News

Youth participation reinforces Akali Dal Delhi State : Harmeet Singh Kalka

New Delhi (sursaanjh.com bureau), April 30: Harmeet Singh Kalka, President of the Delhi Sikh Gurdwara Management Committee, announced today that the Shiromani Akali Dal Delhi State is steadily scaling new heights of strength and public support. Reflecting this upward momentum, a large number of youth from various localities across Delhi joined the party today, reaffirming…

Read Full News

ਗੁਰਸ਼ਰਨ ਸਿੰਘ ਕਾਕਾ ਦੇ ਕਹਾਣੀ ਸੰਗ੍ਰਹਿ “ਹਕੀਕਤ ਦੇ ਪਰਛਾਵੇਂ” ਲੋਕ ਅਰਪਣ ਤੇ ਕਵੀ ਦਰਬਾਰ

 “ਹਕੀਕਤ ਦੇ ਪਰਛਾਵੇਂ” ਕਹਾਣੀ ਸੰਗ੍ਰਹਿ ਲੋਕ ਅਰਪਣ ਤੇ ਕਵੀ ਦਰਬਾਰ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਬੀਤੇ ਦਿਨੀਂ ਕਵੀ ਮੰਚ (ਰਜਿ.) ਵੱਲੋਂ ਲੇਖਕ ਗੁਰਸ਼ਰਨ ਸਿੰਘ ਕਾਕਾ ਦਾ ਕਹਾਣੀ ਸੰਗ੍ਰਹਿ “ਹਕੀਕਤ ਦੇ ਪ੍ਰਛਾਂਵੇ” ਲੋਕ ਅਰਪਣ ਸਮਾਗਮ, ਆਰੀਆ ਸਮਾਜ ਮੰਦਰ ਮੋਹਾਲੀ ਵਿਖੇ ਰਚਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਲੇਖਕ ਤੇ ਮੰਚ ਦੇ ਪ੍ਰਧਾਨ ਭਗਤ…

Read Full News

ਡਾ. ਨਰਿੰਦਰ ਨਿੰਦੀ ਦੀ ਰੰਗਮੰਚ ਬਾਰੇ ਪੁਸਤਕ “ਰੰਗਮੰਚ ਦਾ ਉੱਦਭਵ ਅਤੇ ਵਿਕਾਸ 1900 ਤੱਕ” ਦਾ ਲੋਕ-ਅਰਪਣ

ਬੇਲਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਪੰਜਾਬ ਆਰਟਸ ਇੰਟਰਨੈਸ਼ਨਲ ਚੰਡੀਗੜ੍ਹ (ਰਜਿ:) ਅਤੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ (ਰੋਪੜ) ਦੇ ਸਹਿਯੋਗ ਨਾਲ ਵਿਸ਼ਵ ਪੁਸਤਕ ਦਿਵਸ ਦੇ ਸ਼ੁਭ ਦਿਹਾੜੇ ਡਾ: ਨਰਿੰਦਰ ਨਿੰਦੀ ਦੀ ਆਲੋਚਨਾਤਮਕ ਪੁਸਤਕ “ਰੰਗਮੰਚ ਦਾ ਉੱਦਭਵ ਅਤੇ ਵਿਕਾਸ 1900 ਤੱਕ” ਦਾ ਲੋਕ-ਅਰਪਣ ਕੀਤਾ ਗਿਆ। ਲੋਕ-ਅਰਪਣ ਕਰਨ ਦੀ…

Read Full News

ਯਤਿੰਦਰ ਕੌਰ ਮਾਹਲ ਦੀ ਕਹਾਣੀ ‘ਤਾਂਡਵ ਦੇ ਪਾਰ’ ਉਪਰ ਹੋਈ ਵਿਚਾਰ ਚਰਚਾ

ਯਤਿੰਦਰ ਕੌਰ ਮਾਹਲ ਦੀ ਕਹਾਣੀ ‘ਤਾਂਡਵ ਦੇ ਪਾਰ’ ਉਪਰ ਹੋਈ ਵਿਚਾਰ ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ‘ਕਹਾਣੀ ਸੰਗਤ ਚੰਡੀਗੜ੍ਹ’ ਵੱਲੋਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਯਤਿੰਦਰ ਕੌਰ ਮਾਹਲ ਦੀ ਕਹਾਣੀ ‘ਤਾਂਡਵ ਦੇ ਪਾਰ’ ਦੇ ਕਹਾਣੀ ਪਾਠ  ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਦੀ ਪ੍ਰਧਾਨਗੀ ਉੱਘੇ ਕਹਾਣੀਕਾਰ ਸਰੂਪ ਸਿਆਲਵੀ ਨੇ ਕੀਤੀ।…

Read Full News

‘ਕੁਝ ਤਿੜਕਿਆ ਤਾਂ ਹੈ’ ‘ਤੇ ਹੋਈ ਵਿਚਾਰ-ਚਰਚਾ

‘ਕੁਝ ਤਿੜਕਿਆ ਤਾਂ ਹੈ’ ‘ਤੇ ਹੋਈ ਵਿਚਾਰ-ਚਰਚਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਉੱਘੇ ਸ਼ਾਇਰ ਮਨਜੀਤ ਪੁਰੀ ਦੇ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ‘ਤੇ ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਵਿਚਾਰ-ਚਰਚਾ ਕਰਵਾਈ ਗਈ। ਪੰਜਾਬ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਡਾ. ਅਰਵਿੰਦਰ ਸਿੰਘ ਢਿੱਲੋਂ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ।…

Read Full News

ਕੈਂਸਰ ਨੂੰ ਹਰਾਉਣ ਵਾਲ਼ੀ ਵਿਲੱਖਣ ਸ਼ਾਇਰਾ ਪ੍ਰਭਜੋਤ ਕੌਰ ਜੋਤ ਦਾ ਹੋਇਆ ਰੂਬਰੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ‘ਲਾਈਮ ਲਾਈਟ ਡਾਇਮੰਡ ਸ਼ੋਅ-ਰੂਮ’ ਮੁਹਾਲੀ ਵਿਖੇ ਕੈਂਸਰ ਵਰਗੀ ਭਿਆਨਕ ਬੀਮਾਰੀ ਨੂੰ ਹਰਾਉਣ ਵਾਲੀ ਸ਼ਾਇਰਾ  ਪ੍ਰਭਜੋਤ ਕੌਰ ਜੋਤ ਦਾ ਰੂਬਰੂ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਮਨਜੀਤ ਸਿੰਘ ਬੱਲ ਅਤੇ ਡਾ. ਸ਼ਸ਼ੀ ਪ੍ਰਭਾ ਨੇ ਕੀਤੀ। ਕੇਂਦਰ ਦੇ ਪ੍ਰਧਾਨ ਸ. ਗੁਰਦਰਸ਼ਨ ਸਿੰਘ ਮਾਵੀ…

Read Full News

ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ – ਮਲੇਰੀਆ ਬਾਰੇ ਜਾਗਰੂਕ ਹੋਣਾ ਜਰੂਰੀ – ਐੱਸਐਮਓ

ਮੋਗਾ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਸਿਵਲ ਸਰਜਨ ਡਾਕਟਰ ਰਮਨਦੀਪ ਸਿੰਗਲਾ ਦੇ ਨਿਰਦੇਸ਼ਾਂ ਅਨੁਸਾਰ ਤੇ ਡਾ ਨਿਸ਼ਾ ਬਾਂਸਲ ਸੀਨੀਅਰ ਮੈਡੀਕਲ ਅਫ਼ਸਰ ਢੁੱਡੀਕੇ ਦੀ ਰਹਿਨੁਮਾਈ ਹੇਠ ਅੱਜ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਸਰਕਾਰੀ ਹਾਈ ਸਕੂਲ ਮੱਲੀਆਂਵਾਲਾ ਵਿਖੇ ਮਨਾਇਆ ਗਿਆ ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਹਰਦੀਪ ਸਿੰਘ ਮਪਹਵ(ਮ) ਨੇ ਮਲੇਰੀਆ ਬਿਮਾਰੀ ਤੋਂ ਬਚਾਅ…

Read Full News