ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਅਪ੍ਰੈਲ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ੍ਰ. ਰਵਿੰਦਰ ਸਿੰਘ ਖੁਰਾਨਾ ਦੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪਰਿਵਾਰ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਦਿਲੋਂ ਸਵਾਗਤ ਕੀਤਾ। ਸ੍ਰ. ਕਾਲਕਾ ਜੀ ਨੇ ਕਿਹਾ ਕਿ ਸ੍ਰ. ਖੁਰਾਨਾ ਵਰਗੀਆਂ ਸਮਰਪਿਤ, ਸੰਘਰਸ਼ਸ਼ੀਲ ਅਤੇ ਪੰਥਕ ਸੋਚ…