Breaking

ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲਿਆ ਵੱਡਾ ਹੁਲਾਰਾ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਇੱਕ ਵਿਸ਼ੇਸ਼ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਰਡ ਨੰਬਰ 20 ਫਤਿਹ ਨਗਰ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲ ਰਿਹਾ ਭਾਰੀ ਸਮਰਥਨ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਵਿਸ਼ਵਾਸ ਦਾ…

Read Full News

ਰਾਜਪਾਲ ਨੇ ਸਾਹਿਤਕਾਰਾਂ ਨੂੰ ਸਾਹਿਤ ਰਾਹੀਂ ਸਮਾਜਿਕ ਸਦਭਾਵਨਾ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ

ਰਾਜਪਾਲ ਨੇ ਸਾਹਿਤਕਾਰਾਂ ਨੂੰ ਸਾਹਿਤ ਰਾਹੀਂ ਸਮਾਜਿਕ ਸਦਭਾਵਨਾ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਆਯੋਜਿਤ ਸਾਲਾਨਾ ਸਨਮਾਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ…

Read Full News

ਹਰਮੀਤ ਸਿੰਘ ਕਾਲਕਾ ਵੱਲੋਂ ਤਰਲੋਚਨ ਸਿੰਘ ਭਾਟੀਆ ਦੀ ਭਾਈਚਾਰਕ ਏਕਤਾ ਲਈ ਮਿਲਣੀ ਲਈ ਧੰਨਵਾਦ 

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਥੇ ਇੱਕ ਬਿਆਨ ਵਿੱਚ ਦਿੱਲੀ ਦੀ ਬਹੁਪੱਖੀ ਸ਼ਖ਼ਸੀਅਤ ਸਰਦਾਰ ਤਰਲੋਚਨ ਸਿੰਘ ਭਾਟੀਆ (ਜੋ ਪ੍ਰਕਾਸ਼ ਮੁਹੱਲਾ, ਗੜ੍ਹੀ ਖੇਤਰ ਵਿੱਚ ਈਸਟ ਆਫ ਕੈਲਾਸ਼ ਦੇ ਵਾਸੀ ਹਨ) ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਯੋਜਿਤ ਕੀਤੀ…

Read Full News

ਪਾਉਂਟਾ ਸਾਹਿਬ ਦੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਕੋਟਾਨਿ ਕੋਟਿ ਪ੍ਰਣਾਮ : ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ),  22 ਮਈ: ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ਼ਹੀਦੀ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ  ਕੁਰਬਾਨੀਆਂ ਅਤੇ ਧਰਮ ਦੀ ਰੱਖਿਆ ਲਈ ਦਿੱਤੇ ਗਈਆਂ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਕਿਹਾ ਕਿ…

Read Full News

ਪੰਜਾਬੀ ਵਿਰੋਧੀ ਫੈਸਲਿਆਂ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਦਿੱਤਾ ਵਿਸ਼ਾਲ ਰੋਸ ਧਰਨਾ 

ਮਾਤ ਭਾਸ਼ਾ ਦੇ ਹੱਕ ‘ਚ ਸਾਂਝੇ ਤੌਰ ‘ਤੇ ਸੰਘਰਸ਼ ਵਿੱਢਣ ਦਾ ਹੋਕਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ),  22 ਮਈ: ਪਿਛਲੇ ਕਈ ਦਹਾਕਿਆਂ ਤੋਂ ਮਾਤ ਭਾਸ਼ਾ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੀ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੱਦੇ ‘ਤੇ ਪੰਜਾਬ ਭਰ ਤੋਂ ਪਹੁੰਚੇ ਸਾਹਿਤਕਾਰਾਂ ਅਤੇ ਬੁੱਧੀਜੀਵੀਆਂ ਨੇ ਅੱਜ…

Read Full News

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਐਨੂਅਲ ਐਵਾਰਡ ਸੈਰਾਮਨੀ ਹੋਵੇਗੀ ਅੱਜ – ਡਾ. ਮਨਮੋਹਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਐਨੂਅਲ ਐਵਾਰਡ ਸੈਰਾਮਨੀ 22 ਮਈ 2026 ਨੂੰ ਸ਼ਾਮ 5.00 ਵਜੇ, ਐਮਸੀਐਮ, ਡੀਏਵੀ ਕਾਲਜ, ਸੈਕਟਰ 36-ਏ, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਸ਼ਿਰਕਤ ਕਰ ਰਹੇ ਹਨ। ਇਸ…

Read Full News

ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਰੋਜ਼ਾਨਾ ਤਨਖਾਹ ਅਤੇ ਠੇਕਾ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਰੈਗੂਲਰ ਕਰਨ ਦੀ ਮੰਗ ਨੇ ਜ਼ੋਰ ਫੜਿਆ

ਦਸ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਰੋਜ਼ਾਨਾ ਤਨਖਾਹ ਅਤੇ ਠੇਕਾ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਰੈਗੂਲਰ ਕਰਨ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ   ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਜੈਮ ਪੋਰਟਲ ਦੀ ਬਜਾਏ ਸਰਕਾਰ-ਕੇਂਦ੍ਰਿਤ ਏਜੰਸੀ ਰਾਹੀਂ ਭਰਤੀ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਸੇਵਾਮੁਕਤੀ ਤੱਕ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਯੂਨਾਈਟਿਡ ਇੰਪਲਾਈਜ਼ ਫਰੰਟ…

Read Full News

ਪੰਜਾਬੀ ਮਾਂ ਬੋਲੀ ਨਾਲ ਕਦਾਚਿੱਤ ਧੱਕਾ ਨਹੀਂ ਹੋਣ ਦਿਆਂਗੇ – ਪਰਮਿੰਦਰ ਸਿੰਘ ਗਿੱਲ

ਪੰਜਾਬੀ ਮਾਂ ਬੋਲੀ ਨਾਲ ਕਦਾਚਿੱਤ ਧੱਕਾ ਨਹੀਂ ਹੋਣ ਦਿਆਂਗੇ – ਪਰਮਿੰਦਰ ਸਿੰਘ ਗਿੱਲ ਸਮਰਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਵਿੱਚ ਚਲ ਰਹੇ ਸੈਨਿਕ ਸਕੂਲਾਂ ਵਿਚ ਪ੍ਰਸ਼ਾਸਨ ਨੇ ਜਦੋਂ ਤੋਂ ਤ੍ਰੈ-ਭਾਸ਼ੀ ਫਾਰਮੂਲੇ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬੀ ਭਾਸ਼ਾ ਦੀ ਬਜਾਏ ਸੰਸਕ੍ਰਿਤ ਨੂੰ ਪਾਠਕ੍ਰਮ ਵਿਚ ਸ਼ਾਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ, ਉਦੋਂ ਤੋਂ ਪੰਜਾਬੀ…

Read Full News

ਕੇਂਦਰੀ ਸਭਾ ਦੇ ਰੋਸ ਮੁਜ਼ਾਹਰੇ ਵਿਚ ਸਾਹਿਤ ਸਭਾਵਾਂ ਅਤੇ ਲੇਖਕ ਜਥੇਬੰਦੀਆਂ ਵੱਡੀ ਪੱਧਰ ਤੇ ਕਰਨਗੀਆਂ ਸ਼ਿਰਕਤ

ਕੇਂਦਰੀ ਸਭਾ ਦੇ ਰੋਸ ਮੁਜ਼ਾਹਰੇ ਵਿਚ ਸਾਹਿਤ ਸਭਾਵਾਂ ਅਤੇ ਲੇਖਕ ਜਥੇਬੰਦੀਆਂ ਵੱਡੀ ਪੱਧਰ ਤੇ ਕਰਨਗੀਆਂ ਸ਼ਿਰਕਤ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਵਿਚਲੇ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਦੀ ਪੜ੍ਹਾਈ ਨੂੰ ਹਾਸ਼ੀਏ ‘ਤੇ ਧੱਕਣ ਦੇ ਫੈਸਲੇ ਖਿਲਾਫ਼ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਤਿੱਖਾ ਵਿਰੋਧ ਜਤਾਉਂਦਿਆਂ ਚੰਡੀਗੜ੍ਹ ਵਿਖੇ ਮਿਤੀ 22 ਮਈ ਨੂੰ ਰੋਸ…

Read Full News

ਪੰਜਾਬੀ ਲੋਕ ਬੋਲੀਆਂ ਵਿਚ ਛੜ/ ਸਰਬਜੀਤ ਭਗਵੰਤਪੁਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਵਿਦਵਾਨਾਂ ਵੱਲੋਂ ਪੰਜਾਬੀ ਲੋਕ ਬੋਲੀਆਂ ਵਿਚ ਪੰਜਾਬੀ ਸੱਭਿਆਚਾਰ ਨੂੰ ਵੱਖ ਵੱਖ ਦ੍ਰਿਸਟੀਕੋਣਾਂ ਤੋਂ ਪ੍ਰਗਟ ਕੀਤਾ ਗਿਆ ਹੈ। ਜਿੱਥੇ ਇਹ ਲੋਕ ਬੋਲੀਆਂ ਮਨੁੱਖ ਦੇ ਅੰਦਰੂਨੀ ਭਾਵਾਂ ਨੂੰ ਦਰਸਾਉਂਦੀਆਂ ਹਨ, ਉਥੇ ਸਮਾਜਿਕ ਤੇ ਆਰਥਿਕ ਪਹਿਲੂਆਂ ਤੇ ਵੀ ਰੌਸ਼ਨੀ ਪਾਉਂਦੀਆਂ ਹਨ। ਭਾਵੇਂ ਕਿ ਵੱਖ ਵੱਖ ਲੋਕ ਬੋਲੀਆਂ ਵਿਚ ਸਾਡੇ ਸਮਾਜਿਕ…

Read Full News