Breaking

ਗੁਰੂ ਗੋਬਿੰਦ ਕਾਲਜ ਆਫ ਕਾਮਰਸ ਦੇ ਸਮਾਗਮ ਮੌਕੇ ਹਰਮੀਤ ਸਿੰਘ ਕਾਲਕਾ ਵੱਲੋਂ ਪ੍ਰਮੁੱਖ ਮਹਿਮਾਨਾਂ ਦੀਆਂ ਪ੍ਰਾਪਤੀਆਂ ਤੇ ਚਾਨਣਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈਾ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਗੋਬਿੰਦ ਕਾਲਜ ਆਫ ਕਾਮਰਸ, ਪੀਤਮਪੁਰਾ ਦੇ 42ਵੇਂ ਸਲਾਨਾ ਦਿਵਸ ਸਮਾਰੋਹ  ਤੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਾਲਜ ਸਿਰਫ਼ ਸਿੱਖਿਆ ਦਾ ਕੇਂਦਰ ਨਹੀਂ, ਸਗੋਂ ਵਿਰਾਸਤ, ਸੰਸਕਾਰਾਂ ਅਤੇ ਉੱਚੀਆਂ ਕਦਰਾਂ-ਕੀਮਤਾਂ ਦਾ ਪ੍ਰਤੀਕ ਹੈ। ਉਨ੍ਹਾਂ ਇਸ…

Read Full News

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ – ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 33ਵੀਂ ਅਤੇ 34ਵੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈ: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਕੈਲੋ ਅਤੇ ਚੱਪੜਚਿੜੀ ਖੁਰਦ ਤੋ ਸ਼ਰਧਾਲੂਆਂ ਦੇ ਜੱਥਾ 33ਵੀਂ ਅਤੇ 34ਵੀਂ ਬੱਸ ਦੇ ਰੂਪ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੇ, ਇਸ ਮੌਕੇ ਤੇ ਸਟੇਟ ਅਵਾਰਡੀ-ਫੂਲਰਾਜ ਸਿੰਘ ਹਲਕਾ ਕੋਰਡੀਨੇਟਰ ਮੁੱਖ ਮੰਤਰੀ ਯਾਤਰਾ ਯੋਜਨਾ ਵੀ…

Read Full News

ਗੁਰਦੁਆਰਾ ਸਿੰਘ ਸਭਾ ਕਾਲਕਾ ਜੀ ਵਿਖੇ ਕੀਰਤਨ ਸਮਾਗਮ 8 ਤੇ  9 ਮਈ ਨੂੰ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਿੰਘ ਸਭਾ, ਬੀ ਬਲਾਕ ਕਾਲਕਾ ਜੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭੁਝੰਗੀ ਜਥੇ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਲਾਨਾ ਕੀਰਤਨ ਸਮਾਗਮ ਕਰਾਇਆ ਜਾ ਰਿਹਾ ਹੈ। ਉਨ੍ਹਾਂ…

Read Full News

ਪ੍ਰਸਿੱਧ ਸਾਹਿਤਕਾਰ ਸੁਰੇਸ਼ ਸੇਠ ਦੀ ਨਵੀਨਤਮ ਪੁਸਤਕ ‘ਯਾਦਾਂ ਦਾ ਸਫ਼ਰ’ ਦਾ ਜਲੰਧਰ ਵਿਖੇ ਲੋਕ ਅਰਪਣ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 6 ਮਈ: ਸ਼ਿਰੋਮਣੀ ਸਾਹਿਤਕਾਰ ਸੁਰੇਸ਼ ਸੇਠ ਦੀ ਪੰਜਾਬੀ ਪੁਸਤਕ ‘ਯਾਦਾਂ ਦਾ ਸਫ਼ਰ’ ਦਾ ਲੋਕ ਅਰਪਣ ਐਤਵਾਰ ਨੂੰ ਜਲੰਧਰ ਸਥਿਤ ਉਨ੍ਹਾਂ ਦੇ ਨਿਵਾਸ ‘ਤੇ ਸੰਪੰਨ ਹੋਇਆ। ਇਸ ਮੌਕੇ ਸ਼੍ਰੀ ਸੇਠ ਅਤੇ ਪੁਸਤਕ ਦੇ ਅਨੁਵਾਦਕ ਸੁਭਾਸ਼ ਭਾਸਕਰ ਖ਼ੁਦ ਹਾਜ਼ਰ ਰਹੇ। ਇਸ ਪੁਸਤਕ ਦਾ ਅਨੁਵਾਦ ਪ੍ਰਸਿੱਧ ਲੇਖਕ ਅਤੇ ਚੰਡੀਗੜ੍ਹ ਸਾਹਿਤ ਅਕਾਦਮੀ ਦੇ…

Read Full News

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਜਾਰੀ ਕੀਤੇ ਆਪਣੇ ਬਿਆਨ ਵਿੱਚ ਸਰਦਾਰ ਪਰਮਜੀਤ ਸਿੰਘ ਸਰਨਾ ਵੱਲੋਂ ਜਾਰੀ ਕੀਤੀ ਗਈ ਵੀਡੀਓ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵੀਡੀਓ ਵਿੱਚ ਪਰਮਜੀਤ ਸਿੰਘ ਸਰਨਾ ਦੀ ਨਜ਼ਰ ਆ ਰਹੀ ਮਾਯੂਸੀ ਸਪਸ਼ਟ ਤੌਰ…

Read Full News

ਹਲਕਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਸਮੇਤ ਕਈ ਉੱਘੀਆਂ ਸ਼ਖਸ਼ੀਅਤਾਂ ਨੇ ਕੀਤਾ ਮਰਹੂਮ ਡਾ. ਭੱਲਾ ਨੂੰ ਯਾਦ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ  ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ ਕਲਾ, ਥੀਏਟਰ ਅਤੇ ਸਿਨੇਮਾ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ : ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਸਰਕਾਰ ਵੱਲੋਂ ਕਲਾ ਅਤੇ ਸਭਿਆਚਾਰ ਨੂੰ ਦਿੱਤਾ ਜਾ ਰਿਹਾ ਵਿਸ਼ੇਸ਼ ਮਾਣ : ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ/ ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ:…

Read Full News

ਮੁੱਖ ਮੰਤਰੀ ਖੇਡ ਗਰਾਊਂਡ ਯੋਜਨਾ – ਮਾਣਕਮਾਜਰਾ ਵਿਖੇ ਖੇਡ ਗਰਾਉਂਡ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਲੋਕਾਂ ਨੂੰ ਸਮਰਪਿਤ 

ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 5 ਮਈ: ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਮਾਣਕਮਾਜਰਾ ਵਿਖੇ ਮੁੱਖ ਮੰਤਰੀ ਖੇਡ ਗਰਾਊਂਡ ਯੋਜਨਾ ਦੇ ਤਹਿਤ ਬਣੇ ਖੇਡ ਗਰਾਊਂਡ ਨੂੰ ਲੋਕਾਂ ਦੇ ਸਮਰਪਿਤ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਾਣਕਮਾਜਰਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਖੇਡ ਗਰਾਊਂਡ ਦਾ ਰਸਮੀ ਉਦਘਾਟਨ ਕਰਨ ਦੇ ਦੌਰਾਨ ਪੱਤਰਕਾਰਾਂ…

Read Full News

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ

ਮਹਾਨ ਜਰਨੈਲ ਸ੍ਰੀ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤ ਨੂੰ ਲੱਖ-ਲੱਖ ਵਧਾਈਆਂ ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ),  5 ਮਈ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿੱਚ ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਸਿੱਖ…

Read Full News

ਕੌਮਾਂਤਰੀ ਬਾਲ ਲੇਖਕ ਕਾਨਫਰੰਸ ਵਿੱਚ ਜ਼ਿਲ੍ਹਾ ਰੂਪਨਗਰ ਦੇ 22 ਵਿਦਿਆਰਥੀਆਂ ਨੇ ਲਿਆ ਭਾਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਬਾਲ ਸਾਹਿਤਕਾਰਾਂ ਦੀ ਦੂਜੀ ਇੱਕ ਰੋਜ਼ਾ ਕੌਮਾਂਤਰੀ ਕਾਨਫਰੰਸ ਵਿੱਚ ਰੂਪਨਗਰ ਜ਼ਿਲ੍ਹੇ ਦੇ 22 ਵਿਦਿਆਰਥੀਆਂ ਨੇ ਭਾਗ ਲਿਆ। ਫਗਵਾੜਾ ਵਿਖੇ ਹੋਈ ਇਸ ਕਾਨਫਰੰਸ ਵਿੱਚ ʻਨਵੀਂਆਂ ਕਲਮਾਂ ਨਵੀਂ ਉਡਾਣʼ ਪ੍ਰੋਜੈਕਟ ਦੇ ਸੰਸਥਾਪਕ ਸੁੱਖੀ ਬਾਠ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਡਾ. ਪਰਵਿੰਦਰ ਸਿੰਘ (ਪ੍ਰਧਾਨ ਵਿਸ਼ਵ ਸ਼ਾਂਤੀ…

Read Full News

ਕੁਝ ਅਟਪੱਟੀਆਂ-4/ ਰਾਜ ਕੁਮਾਰ ਸਾਹੋਵਾਲੀਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 4 ਮਈ: ਸਾਡੇ ਸਮਾਜ ਵਿੱਚ ਲੜਕੇ ਤੇ ਲੜਕੀ ਦੇ ਪਾਲਣ ਪੋਸ਼ਣ ਨੂੰ ਲੈ ਕੇ ਵੀ ਵੱਡਾ ਅੰਤਰ ਵੇਖਣ ਨੂੰ ਅਕਸਰ ਹੀ ਮਿਲਦਾ ਹੈ। ਲੜਕੇ ਨੂੰ ਜਨਮ ਤੋਂ ਹੀ ਕੁਝ ਜ਼ਿਆਦਾ ਲਾਡ ਪਿਆਰ ਕੀਤਾ ਜਾਂਦਾ ਹੈ ਤੇ ਲੋਕ ਚਾਅ ਚਾਅ ਵਿੱਚ ਉਸਨੂੰ ਦੁਨਿਆਵੀ ਤੌਰ ਤਰੀਕੇ ਸਿਖਾਉਣੇ ਹੀ ਭੁੱਲ ਜਾਂਦੇ ਹਨ।…

Read Full News