ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 12 ਨਵੰਬਰ:


ਇੰਜੀਨੀਅਰ ਕਪਲਦੇਵ, ਨਿਗਰਾਨ ਇੰਜੀਨੀਅਰ, ਲਹਿਰਾ ਮੁਹੱਬਤ ਦੇ ਸਤਿਕਾਰਯੋਗ ਪਿਤਾ ਜੀ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਪਰਿਵਾਰ ਨੂੰ ਬਹੁਤ ਹੀ ਵੱਡਾ ਘਾਟਾ ਪਿਆ ਹੈ, ਕਿਉਂਕਿ ਅਚਨਚੇਤ ਦਿਲ ਦਾ ਦੌਰਾ ਪੈ ਜਾਣ ਕਾਰਨ ਉਹ ਸਦਾ ਲਈ ਸਾਧੋਂ ਵਿੱਛੜ ਗਏ। ਜ਼ਿਕਰਯੋਗ ਉਹ ਅਣਥੱਕ ਸਮਾਜ-ਸੇਵੀ ਸਨ।
ਪਾਵਰ ਆਫ਼ ਸੋਸ਼ਲ ਯੂਨਿਟੀ ਅਤੇ ਪੀਐਸਈਬੀ ਐਸਸੀ ਅਫਸਰ ਅਤੇ ਕਰਮਚਾਰੀ ਐਸੋਸੀਏਸ਼ਨ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਦੀਆਂ ਹਨ ਅਤੇ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੀਆਂ ਹਨ ਕਿ ਵਿੱਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਵੱਲੋਂ: ਫਕੀਰ ਚੰਦ ਜੱਸਲ, ਪ੍ਰਧਾਨ, ਪਾਵਰ ਆਫ਼ ਸੋਸ਼ਲ ਯੂਨਿਟੀ ਅਤੇ ਪੀਐਸਈਬੀ ਐਸਸੀ ਅਫਸਰ ਤੇ ਕਰਮਚਾਰੀ ਐਸੋਸੀਏਸ਼ਨ।

