www.sursaanjh.com > ਅੰਤਰਰਾਸ਼ਟਰੀ > ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਤੇ ਖਾਲਿਦ ਹੁਸੈਨ ਲਾਹੌਰ ਪੁੱਜੇ – ਪ੍ਰੋ. ਗੁਰਭਜਨ ਸਿੰਘ ਗਿੱਲ

ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਤੇ ਖਾਲਿਦ ਹੁਸੈਨ ਲਾਹੌਰ ਪੁੱਜੇ – ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 17 ਨਵੰਬਰ:
ਪੰਜਾਬੀ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਤੇ ਉੱਘੇ ਕਹਾਣੀਕਾਰ ਖਾਲਿਦ ਹੁਸੈਨ ਅੱਜ ਲਾਹੌਰ ਪੁੱਜੇ।  ਲਾਹੌਰ ਪਹੁੰਚਦਿਆਂ ਸਭ ਤੋਂ ਪਹਿਲਾਂ ਉਨ੍ਹਾਂ ਵਿਸ਼ਵ ਪੰਜਾਬੀ ਕਾਂਗਰਸ ਦੇ ਆਲਮੀ ਚੇਅਰਮੈਨ ਜਨਾਬ ਫਖਰ ਜ਼ਮਾਨ ਸਾਹਿਬ ਦੇ ਘਰ 128 ਮਾਡਲ ਟਾਊਨ ਲਾਹੌਰ ਵਿਖੇ ਜਾ ਕੇ ਉਨਾਂ ਦੀ ਸਿਹਤ ਦਾ ਹਾਲ ਪੁੱਛਿਆ। ਉਹ ਚੜ੍ਹਦੀ ਕਲਾ ਵਿੱਚ ਹਨ ਅਤੇ ਸਾਨੂੰ 18-22 ਜਨਵਰੀ 2025 ਨੂੰ ਹੋਣ ਵਾਲੀ ਕਾਨਫਰੰਸ ਲਈ ਬੇਸਬਰੀ ਨਾਲ ਉਡੀਕ ਰਹੇ ਹਨ। ਸੁਰ ਸਾਂਝ ਡਾਟ ਕਾਮ ਨਾਲ਼ ਇਹ ਜਾਣਕਾਰੀ ਪ੍ਰੋ. ਗੁਰਭਜਨ ਸਿੰਘ ਗਿੱਲ ਹੋਰਾਂ ਸਾਂਝੀ ਕੀਤੀ।

Leave a Reply

Your email address will not be published. Required fields are marked *