ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਫਰਵਰੀ:


ਪੰਜਾਬ ਸਰਕਾਰ ਨੇ ਸ਼੍ਰੀ ਸਤਵੀਰ ਸਿੰਘ ਪੁੱਤਰ ਸ਼੍ਰੀ ਰਣਜੀਤ ਸਿੰਘ ਨਿਵਾਸੀ ਦਸਮੇਸ਼ ਨਗਰ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੈਂਬਰ ਦੁਆਰਾ ਅਹੁਦਾ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਵੇਗੀ।

