Breaking
www.sursaanjh.com > ਚੰਡੀਗੜ੍ਹ/ਹਰਿਆਣਾ > ਫੈਡਰੇਸ਼ਨ ਗਰੇਵਾਲ ਵਲੋ ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ

ਫੈਡਰੇਸ਼ਨ ਗਰੇਵਾਲ ਵਲੋ ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ

ਫੈਡਰੇਸ਼ਨ ਗਰੇਵਾਲ ਵੱਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ ਦੀ ਅਗਵਾਈ ਵਿੱਚ  ਜ਼ਿਲ੍ਹਾ ਪ੍ਰਧਾਨ ਬਾਲਾ ਦਾ ਸਨਮਾਨ
ਬੇਲਾ-ਬਹਿਰਾਮਪੁਰ ਬੇਟ (ਗੁਰਮੁੱਖ ਸਿੰਘ ਸਲਾਹਪੁਰੀ), 26 ਅਗਸਤ:
ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਦਾ ਸ਼੍ਰੋਮਣੀ ਅਕਾਲੀਦ ਲ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ ਹਿੰਮਤ ਸਿੰਘ ਰਾਜਾ ਦੀ ਅਗਵਾਈ ਵਿੱਚ ਸਨਮਾਨ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਫੈਡਰੇਸ਼ਨ ਹਿੰਮਤ ਸਿੰਘ ਰਾਜਾ, ਮੀਤ ਪ੍ਰਧਾਨ ਮੋਹਣ ਸਿੰਘ ਰੋਪੜ, ਜਥੇਦਾਰ ਹਰਜਿੰਦਰ ਸਿੰਘ ਭਾਓਵਾਲ, ਲਖਵਿੰਦਰ ਸਿੰਘ ਸੈਣੀਮਾਜਰਾ, ਸਤਨਾਮ ਸਿੰਘ ਫੈਡਰੇਸ਼ਨ ਪ੍ਰਧਾਨ ਹਿਮਾਚਲ, ਅਮਰੀਕ ਸਿੰਘ ਨੂਰਪੁਰ ਬੇਦੀ, ਕਰਨੈਲ ਸਿੰਘ ਧਨੋਆ ਆਦੀ ਵੱਡੀ ਗਿਣਤੀ ਵਿੱਚ ਫੈਡਰੇਸ਼ਨ, ਅਕਾਲੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *