Breaking
www.sursaanjh.com > ਚੰਡੀਗੜ੍ਹ/ਹਰਿਆਣਾ > ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਲਗਾਈ ਗਈ ਛਬੀਲ – ਅਮਰੀਕ ਸਿੰਘ ਹੈਪੀ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਲਗਾਈ ਗਈ ਛਬੀਲ – ਅਮਰੀਕ ਸਿੰਘ ਹੈਪੀ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 28 ਜੂਨ:
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਨੀ ਐੱਨਕਲੇਵ ਵਿਖੇ ਛਬੀਲ ਲਗਾਈ ਗਈ। ਇਸ ਮੌਕੇ ਕੜ੍ਹੀ-ਚੌਲ਼ ਦਾ ਲੰਗਰ ਵੀ ਲਗਾਇਆ ਗਿਆ, ਜਿਸ ਵਿੱਚ ਉੱਘੇ ਸਮਾਜ ਸੇਵੀ ਅਮਰੀਕ ਸਿੰਘ ਹੈਪੀ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਸੈਣੀ, ਲਖਵੀਰ ਸਿੰਘ ਭੱਟੀ, ਅਮਰੀਕ ਸਿੰਘ ਕਲਸੀ ਤੇ ਉਹਨਾਂ ਦੇ ਹੋਰ ਸਾਥੀਆਂ ਵੱਲੋਂ ਸਾਂਝੇ ਤੌਰ ‘ਤੇ ਇਹ ਸੇਵਾ ਨਿਭਾਈ ਗਈ। ਇਸ ਮੌਕੇ ਉਨ੍ਹਾਂ ਨਾਲ ਹਰਮਨ ਸਿੰਘ, ਜਗਜੀਤ ਸਿੰਘ ਜੱਗੀ, ਭੁਪਿੰਦਰ ਸਿੰਘ ਮਾਨ ਪੰਕਜ ਕੁਮਾਰ ਅਤੇ ਹੋਰ ਵੀ ਸਾਥੀਆਂ ਨੇ ਛਬੀਲ ਦੀ ਸੇਵਾ ਨਿਭਾਈ।

Leave a Reply

Your email address will not be published. Required fields are marked *