ਇੰਸਪੈਕਟਰ ਸੁਨੀਲ ਕੁਮਾਰ ਨੇ ਮਾਜਰੀ ਥਾਣੇ ਦਾ ਚਾਰਜ ਸੰਭਾਲਿਆ
ਚੰਡੀਗੜ੍ਹ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ), 1 ਫਰਵਰੀ:


ਪੁਲਿਸ ਵਿਭਾਗ ਦੁਆਰਾ ਜ਼ਿਲ੍ਹੇ ਅੰਦਰ ਪੁਲਿਸ ਥਾਣਾ ਇੰਚਾਰਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਮਾਜਰੀ ਪੁਲਿਸ ਥਾਣਾ ਦੇ ਇੰਚਾਰਜ ਵੀ ਬਦਲੇ ਗਏ ਹਨ। ਬਦਲੇ ਗਏ ਇੰਚਾਰਜ ਇੰਸਪੈਕਟਰ ਯੋਗੇਸ਼ ਕੁਮਾਰ ਨੂੰ ਸਿੰਘ ਭਗਵੰਤ ਪੁਰਾ ਥਾਣਾ ਇੰਚਾਰਜ ਲਾਇਆ ਗਿਆ ਹੈ।
ਹੁਣ ਨਵੇਂ ਥਾਣਾ ਇੰਚਾਰਜ ਇੰਸਪੈਕਟਰ ਸੁਨੀਲ ਕੁਮਾਰ ਲੱਗੇ ਹਨ, ਜਿਨ੍ਹਾਂ ਨੇ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸੁਨੀਲ ਕੁਮਾਰ ਮਨੁੱਖੀ ਅਪਰਾਧ ਸ਼ਾਖਾ ਦਫ਼ਤਰ ਮੁਹਾਲੀ ਵਿਖੇ ਤੈਨਾਤ ਸਨ।

