www.sursaanjh.com > ਸਿੱਖਿਆ > ਪਿੰਡ ਸੁਹਾਲੀ ਚ ਡਾਕਟਰ  ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

ਪਿੰਡ ਸੁਹਾਲੀ ਚ ਡਾਕਟਰ  ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ

ਪਿੰਡ ਸੁਹਾਲੀ ਚ ਡਾਕਟਰ  ਭੀਮ ਰਾਓ ਅੰਬੇਡਕਰ ਜੈਅੰਤੀ ਮਨਾਈ
ਚੰਡੀਗੜ੍ਹ 21 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ):
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਬਲਾਕ ਮਾਜਰੀ ਦੇ ਪਿੰਡ ਸੁਹਾਲੀ ਵਿਖੇ ਭੀਮ ਰਾਓ ਜੈਅੰਤੀ ਮਨਾਈ ਗਈ ਹੈ। ਪਿੰਡ ਦੇ ਗੁਰੂ ਘਰ ਵਿਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਸਨ ਤੇ ਅਲੱਗ ਅਲੱਗ ਬੁਲਾਰਿਆ ਵੱਲੋਂ ਡਾਕਟਰ ਸਾਹਿਬ ਦੇ ਜੀਵਨ ਤੇ ਸੰਘਰਸ ਬਾਰੇ ਚਾਨਣਾ ਪਾਇਆ ਗਿਆ ਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ।  ਉਪਰੰਤ ਗੁਰੂ ਦੇ ਲੰਗਰ ਵੀ ਵਰਤਾਏ ਗਏ।  ਇਸ ਮੌਕੇ ਡਾ. ਬਲਵਿੰਦਰ ਸਿੰਘ, ਮਨਮੋਹਨ ਸਿੰਘ, ਬਲਵੀਰ ਸਿੰਘ ਸਰਪੰਚ, ਗੁਰਵਿੰਦਰ ਸਿੰਘ ਫ਼ੌਜੀ, ਰਣਜੋਧ ਸਿੰਘ, ਗੁਰਜੀਤ ਸਿੰਘ, ਬਲਵੀਰ ਪੀਕਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *