Breaking
www.sursaanjh.com > Articles by: SURJIT SINGH

SURJIT SINGH

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਵੱਲੋਂ “ਮਾਂ ਬੋਲੀ ਪੰਜਾਬੀ ਕਮਿਸ਼ਨ” ਦੀ ਸਥਾਪਨਾ ਦੀ ਮੰਗ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਜੂਨ: ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦੇ ਸੈਕਟਰ-42 (ਬਡਹੇੜੀ) ਸਥਿਤ ਦਫਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਮੈਂਬਰਾਂ, ਬੁੱਧੀਜੀਵੀਆਂ ਅਤੇ ਪੰਜਾਬੀ ਪ੍ਰੇਮੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ…

Read Full News

ਪਰਮ ਸੇਵਾ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ ਦੀ ਕੀਤੀ ਗਈ ਵਿੱਤੀ ਸਹਾਇਤਾ

ਲੋੜਵੰਦ ਮਰੀਜ਼ ਦੀ ਕੀਤੀ ਗਈ ਵਿੱਤੀ ਸਹਾਇਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਜੂਨ: ਪਰਮ ਸੇਵਾ ਵੈੱਲਫੇਅਰ ਸੁਸਾਇਟੀ ਦੇ ਸਰਗਰਮ ਮੈਂਬਰ ਅਸ਼ੀਸ਼ ਕੁਮਾਰ ਦੀ ਪਤਨੀ ਮੀਨੂੰ ਸ਼ਰਮਾ ਵੱਲੋਂ ਧਿਆਨ ਵਿੱਚ ਲਿਆਉਣ ’ਤੇ ਸੁਸਾਇਟੀ ਵੱਲੋਂ ਲੋੜਵੰਦ ਮਰੀਜ਼ ਰਾਹੁਲ ਪੁੱਤਰ ਰਾਮ ਦਿਆਲ ਵਾਸੀ ਚੰਡੀਗੜ੍ਹ, ਜੋ ਗੰਭੀਰ ਬਿਮਾਰੀ ਤੋਂ ਪੀੜਤ ਹੈ, ਦੇ ਇਲਾਜ ਲਈ ਵਿੱਤੀ ਸਹਾਇਤਾ ਕੀਤੀ…

Read Full News

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ

ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਭਰਾਤਰੀ ਜਥੇਬੰਦੀਆਂ ਨਾਲ਼ ਮੀਟਿੰਗ 13 ਜੂਨ ਨੂੰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋ ਆਪਣੀਆਂ ਭਰਾਤਰੀ ਜਥੇਬੰਦੀਆਂ ਸਮੂਹ ਮੁਲਾਜ਼ਮ, ਪੈਨਸ਼ਨਰਜ਼, ਆਊਟਸੋਰਸ, ਠੇਕਾ ਮੁਲਾਜ਼ਮ, ਪੁਰਾਣੀ ਪੈਨਸ਼ਨ ਬਹਾਲ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੇ ਸਾਂਝੇ ਮੰਚ ‘ਤੇ ਇਕੱਤਰ ਹੋ ਕੇ ਹੱਕੀ ਮੰਗਾਂ…

Read Full News

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਪੈਨਸ਼ਨ-ਧਾਰਕਾਂ ਨਾਲ ਵਿਤਕਰਾ ਚੰਡੀਗੜ੍ਹ  (ਸੁਰ ਸਾਂਝ ਡਾਟ ਕਾਮ ਬਿਊਰੋ), 10 ਜੂਨ: ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਪ੍ਰਸ਼ਾਸਨ ਵੱਲੋ ਯੂਨੀਵਰਸਿਟੀ ਵਿੱਚ ਕੰਮ ਕਰ ਰਹੇ ਆਪਣੇ ਟੀਚਿੰਗ ਅਤੇ ਨਾਨ-ਟੀਚਿੰਗ ਕਰਮਚਾਰੀਆਂ ਨੂੰ 2016 ਤੋਂ ਨਵੇਂ ਸੋਧੇ ਹੋਏ ਤਨਖਾਹ ਸਕੇਲਾਂ ਨਾਲ ਹੋਏ ਵਾਧੇ ਦਾ ਬਣਦਾ ਬਕਾਇਆ ਮਾਰਚ 2025 ਵਿੱਚ ਜਾਰੀ ਕਰ ਦਿੱਤਾ ਗਿਆ ਸੀ, ਪਰੰਤੂ ਪੰਜਾਬ ਯੂਨੀਵਰਸਿਟੀ…

Read Full News

ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037…

Read Full News

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਐਸ.ਆਈ.ਆਰ. ਦੌਰਾਨ ਬੀ.ਐਲ.ਓ. ਅਤੇ ਈ.ਆਰ.ਓ. ਦੀ ਭੂਮਿਕਾ ਬਹੁਤ ਅਹਿਮ: ਮੁੱਖ ਚੋਣ ਅਫ਼ਸਰ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਬਣਾਉਣਾ ਸਾਰੇ ਭਾਈਵਾਲਾਂ ਦੀ ਜਿੰਮੇਵਾਰੀ: ਸੀ.ਈ.ਓ, ਅਨਿੰਦਿੱਤਾ ਮਿੱਤਰਾ ਡੀ.ਈ.ਓ. ਅਤੇ ਈ.ਆਰ.ਓ. ਪੱਧਰ ’ਤੇ ਬਣਾਏ ਹੈਲਪ ਡੈਸਕਾਂ ਨੂੰ ਮਜ਼ਬੂਤ ਕਰਨ ਲਈ ਨਿਰਦੇਸ਼ ਜਾਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ ਪੰਜਾਬ ਰਾਜ ਵਿੱਚ ਨਿਰਧਾਰਤ ਸਪੈਸ਼ਲ ਇੰਟੈਂਸਿਵ ਰਿਵੀਜ਼ਨ…

Read Full News

ਸ਼ਿਵਾਲਿਕ ਟੀਵੀ ਚੈਨਲ ਵੱਲੋਂ ਕੈਨੇਡਾ ਦੀ ਧਰਤੀ ‘ਤੇ ਪੰਜਾਬੀ ਸਿਤਾਰਿਆਂ ਦਾ ਕੀਤਾ ਸਨਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਜੂਨ: ਬੀਤੇ ਦਿਨੀਂ ਸਿਵਾਲਿਕ ਟੀ ਵੀ ਚੈਨਲ ਵੱਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸਿਤਾਰਿਆਂ ਦਾ ਕੈਨੇਡਾ ਦੀ ਧਰਤੀ ‘ਤੇ ਇੰਡੀਅਨ ਐਕਸ-ਸਰਵਿਮੈਨ ਇੰਮੀਗਰਾਂਟ ਐਸੋਸੀਏਸ਼ਨ ਹਾਲ ਵਿੱਚ ਇੰਡੋ-ਕੈਨੇਡੀਅਨ ਸੰਸਥਾ ਦੇ ਪ੍ਰਧਾਨ ਜਰਨੈਲ ਸਿੰਘ ਤੱਗੜ ਦੀ ਪ੍ਰਧਾਨਗੀ ਹੇਠ ਵਿਸ਼ਾਲ ਸਨਮਾਨ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਦੇ ਤੌਰ ‘ਤੇ ਜਨਾਬ ਇਰਫਾਨ ਸਬੀਰ…

Read Full News

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਤ੍ਰੈਭਾਸ਼ੀ ਕਵੀ-ਦਰਬਾਰ

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋਂ ਤ੍ਰੈਭਾਸ਼ੀ ਕਵੀ-ਦਰਬਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੇ), 7 ਜੂਨ: ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਕਮਿਊਨਿਟੀ ਸੈਂਟਰ ਸੈਕਟਰ 43 ਚੰਡੀਗੜ੍ਹ ਵਿਖੇ ਹੋਈ ਜਿਸ ਦੇ ਪ੍ਰਧਾਨਗੀ ਮੰਡਲ ਵਿਚ ਸ੍ਰੀਮਤੀ ਪ੍ਰੇਮ ਲਤਾ ( ਕੌਂਸਲਰ), ਸ੍ਰੀ ਕੇ. ਕੇ.ਸ਼ਾਰਦਾ ( ਚੇਅਰਮੈਨ, ਖਾਦੀ ਸੇਵਾ ਸੰਘ), ਪ੍ਰੇਮ ਵਿੱਜ (ਉੱਘੇ ਸਾਹਿਤਕਾਰ), ਡਾ: ਅਵਤਾਰ ਸਿੰਘ ਪਤੰਗ…

Read Full News

ਕੁਮਾਰ ਜਗਦੇਵ ਦੀ ਕਿਤਾਬ ‘ਮੈਲ਼ੇ ਲੱਠੇ ਦੀ ਝਾਲਰ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ ਕਲਾ ਭਵਨ ਸੈਕਟਰ 16 ਵਿਖੇ ਕੁਮਾਰ ਜਗਦੇਵ ਸਿੰਘ ਦੀ ਕਿਤਾਬ ‘ਮੈਲ਼ੇ ਲੱਠੇ ਝਾਲਰ’ ‘ਤੇ ਵਿਚਾਰ ਚਰਚਾ ਕਰਵਾਈ ਗਈ। ਫਾਊਂਡੇਸ਼ਨ ਦੇ ਕਾਰਜਕਾਰਨੀ ਮੈਂਬਰ ਤੇ ਖਜਾਨਚੀ ਸੁਖਵਿੰਦਰ ਸਿੱਧੂ ਨੇ ਆਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਕੁਮਾਰ…

Read Full News

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲੁਧਿਆਣਾ ਵਿੱਚ ਲਾਪਤਾ ਹੋਈਆਂ ਕੁੜੀਆਂ ਸਬੰਧੀ ਮਾਮਲਿਆਂ ਦਾ ਲਿਆ ਨੋਟਿਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 5 ਜੂਨ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਕਈ ਨੌਜਵਾਨ ਕੁੜੀਆਂ ਦੇ ਲਾਪਤਾ ਹੋਣ ਸਬੰਧੀ ਸੋਸ਼ਲ ਮੀਡੀਆ ਰਿਪੋਰਟਾਂ ਅਤੇ ਜਨਤਕ ਚਿੰਤਾਵਾਂ ਦਾ ਨੋਟਿਸ ਲਿਆ ਹੈ। ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੁਲਿਸ ਕਮਿਸ਼ਨਰ, ਲੁਧਿਆਣਾ ਤੋਂ…

Read Full News