ਕਾਂਗਰਸ ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕੀਤਾ ਬਾਜਵਾ ਨਾਲ ਮੁਲਾਕਾਤ
ਚੰਡੀਗੜ੍ਹ 8 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਤਜਰਬੇਕਾਰ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਹ ਮੁਲਾਕਾਤ ਭਰਪੂਰ ਸਤਿਕਾਰ ਅਤੇ ਸਲਾਹ-ਮਸ਼ਵਰੇ ਦੇ ਮਾਹੌਲ ‘ਚ ਹੋਈ,…