Breaking
www.sursaanjh.com > Articles by: SURJIT SINGH

SURJIT SINGH

ਪੰਜਾਬ ਨੇ ਵੱਕਾਰੀ ‘ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024’ ਲਈ ਰਾਜ ਸ਼੍ਰੇਣੀ ‘ਚ ਸੋਨ ਪਦਕ ਜਿੱਤਿਆ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਵੱਕਾਰੀ ਰਾਸ਼ਟਰੀ ਇੱਕ ਜ਼ਿਲ੍ਹਾ ਇੱਕ ਉਤਪਾਦ ਪੁਰਸਕਾਰ 2024 ਵਿੱਚ ਰਾਜ ਸ਼੍ਰੇਣੀ ਵਿੱਚ ਸੋਨ ਪਦਕ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਇਸ ਪੁਰਸਕਾਰ ਦਾ ਐਲਾਨ 14 ਜੁਲਾਈ, 2025…

Read Full News

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ…

Read Full News

ਡਾਇਰੈਕਟੋਰੇਟ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸੀਨੀਅਰ ਸਹਾਇਕ ਸ੍ਰ. ਹਰਪ੍ਰੀਤ ਸਿੰਘ ਅਤੇ ਅਮਨ ਕੁਮਾਰ ਨੂੰ ਬਤੌਰ ਸੁਪਰਡੰਟ ਗਰੇਡ-2 ਪਦ-ਉੱਨਤ ਹੋਣ ‘ਤੇ ਦਿੱਤੀ ਗਈ ਵਧਾਈ – ਜਸਪ੍ਰੀਤ ਸਿੰਘ ਰੰਧਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਜੁਲਾਈ: ਡਾਇਰੈਕਟੋਰੇਟ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰ. ਹਰਪ੍ਰੀਤ ਸਿੰਘ ਅਤੇ ਅਮਨ ਕੁਮਾਰ ਨੂੰ ਬਤੌਰ ਸੁਪਰਡੰਟ ਗਰੇਡ -2  ਪਦ-ਉੱਨਤ ਹੋਣ ‘ਤੇ ਜੱਗ ਜਿਊਂਦਿਆਂ ਦੇ ਮੇਲੇ ਗਰੁੱਪ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਅਤੇ ਹੋਰ ਮੈਂਬਰਾਂ ਵੱਲੋਂ ਵਧਾਈ ਦਿੱਤੀ ਗਈ। ਸ੍ਰ. ਹਰਪ੍ਰੀਤ ਸਿੰਘ ਇਸ ਗਰੁੱਪ…

Read Full News

ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਵਿੱਚ ਪਿਆਰਾ ਸਿੰਘ ਰਾਹੀ ਦੇ ਨਵੇਂ ਛਪੇ ਕਾਵਿ ਸੰਗ੍ਰਹਿ ‘ਸੁਪਨਿਆਂ ਦੀ ਗੱਲ’ ਬਾਰੇ ਹੋਵੇਗੀ ਚਰਚਾ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਮਿਤੀ 20.7.2025, ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਹੋਵੇਗੀ। ਇਸ ਇਕੱਤਰਤਾ ਦੇ ਮੁੱਖ ਮਹਿਮਾਨ ਸ੍ਰੀ ਜੈਲਾ ਰਾਮ, ਨਿਗਰਾਨ ਇੰਜੀਨੀਅਰ (ਰਿਟਾ.), ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਹੋਣਗੇ। ਇਕੱਤਰਤਾ ਵਿੱਚ ਪਿਆਰਾ ਸਿੰਘ ਰਾਹੀ ਦੇ…

Read Full News

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ ‘ਸਚਖੰਡ ਪੰਜਾਬ’ ਰਿਲੀਜ਼

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜ ਮਲਹੋਤਰਾ ਦੁਆਰਾ ਲਿਖੀ ਗਈ ਕਿਤਾਬ “ਸਚਖੰਡ ਪੰਜਾਬ ਦ ਡਿਵਾਈਨ ਡਾਨ ਆਫ ਏ ਡਰੱਗਜ਼ ਫ੍ਰੀ ਸੈਕਰਡ ਲੈਂਡ” ਰਿਲੀਜ਼ ਕੀਤੀ, ਜਿਸ ਵਿਚਲੇ ਸ਼ਬਦ ਗੁਰਬਾਣੀ ਤੋਂ ਲਏ ਗਏ ਹਨ। ਇਹ ਕਿਤਾਬ ਦਰਸਾਉਂਦੀ ਹੈ ਕਿ ਸਾਨੂੰ ਗੁਰੂ ਸਾਹਿਬ ਜੀ…

Read Full News

ਭਾਈ ਜੈਤਾ ਜੀ ਫਾਊਂਡੇਸ਼ਨ ਵੱਲੋਂ 50 ਲੱਖ ਦੀ ਜੇਤੂ ਜਪਸਿਮਰਨ ਕੌਰ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਸੈਕਟਰ-28 ਚੰਡੀਗੜ੍ਹ ਸਥਿਤ ਭਾਈ ਜੈਤਾ ਜੀ ਫਾਊਂਡੇਸ਼ਨ ਆਫ ਇੰਡੀਆ ਵਲੋਂ ਭਾਈ ਵੀਰ ਸਿੰਘ ਨਿਵਾਸ ਅਸਥਾਨ, ਅੰਮ੍ਰਿਤਸਰ ਵਿਖੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਇੱਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਲਈ ਚੰਡੀਗੜ੍ਹ ਤੋਂ ਸੰਸਥਾ ਦੇ ਪ੍ਰਬੰਧਕੀ ਅਫਸਰ ਜਸਵਿੰਦਰ ਸਿੰਘ ਪਸਰੀਚਾ, ਪ੍ਰਾਜੈਕਟ ਇੰਚਾਰਜ ਪ੍ਰਿੰ. ਬਹਾਦਰ ਸਿੰਘ ਗੋਸਲ ਅਤੇ ਸੰਦੀਪ ਸਿੰਘ…

Read Full News

ਚੰਡੀਗੜ੍ਹ ਪ੍ਰਸ਼ਾਸਨ ਤੋਂ “ਹਿੰਦ ਦੀ ਚਾਦਰ-ਟੀਚਰਜ਼ ਹੋਮ” ਨਵੰਬਰ ਤੋਂ ਪਹਿਲਾਂ ਬਣਾਉਣ ਦੀ ਕੀਤੀ ਪੁਰਜ਼ੋਰ ਮੰਗ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਜੁਲਾਈ: ਨੰਬਰਦਾਰਾ ਯੂਨੀਅਨ ਯੂ.ਟੀ. ਚੰਡੀਗੜ੍ਹ ਪ੍ਰਧਾਨ ਅਤੇ ਸਿੱਖ ਕਿਸਾਨ ਆਗੂ ਸ੍ਰ. ਰਾਜਿੰਦਰ ਸਿੰਘ ਬਡਹੇੜੀ ਨੇ ਕੇਂਦਰ ਸ਼ਾਸਤ ਪ੍ਰਦੇਸ, ਚੰਡੀਗੜ੍ਹ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਸਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਬਹੁਤ ਵੱਡੇ ਪੱਧਰ ‘ਤੇ ਮਨਾਉਣ ਦਾ ਉਪਰਾਲਾ ਕੀਤਾ ਜਾਵੇ ਅਤੇ ਇਸ…

Read Full News

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੰਘਰਸ਼ਾਂ ਨੂੰ ਪੈਣ ਲੱਗਿਆ ਬੂਰ

ਚੰਡੀਗੜ੍ਹ 15 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸਨ, ਚੰਡੀਗੜ੍ਹ ਨਾਲ ਸੰਬਧਤ ਜੰਗਲਾਤ ਦੇ ਫੀਲਡ ਕਾਮਿਆਂ ਦੀ ਇਕੋ-ਇਕ ਸਿਰਮੌੌਰ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ, ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਜਸਵੀਰ ਸਿੰਘ ਸੀਰਾ ਅਤੇ ਸੂਬਾ ਸਕੱਤਰ…

Read Full News

ਗਾਇਕ ਮੇਜਰ ਮੱਟੂ ਦਾ ਗੀਤ ‘ਛੱਡ ਕੇ ਤੂੰ ਐਬ’ ਹੋਇਆ ਰਿਲੀਜ਼

ਚੰਡੀਗੜ੍ਹ 15 ਜੁਲਾਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਉਘੇ ਗਾਇਕ ਤੇ ਗੀਤਕਾਰ ਮੇਜਰ ਮੱਟੂ ਦਾ ਧਾਰਮਿਕ ਗੀਤ ‘ਛੱਡ ਕੇ ਤੂੰ ਐਬ’ ਯੂਟਿਊਬ ਚੈਨਲ ‘ਤੇ ਰਿਲੀਜ਼  ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆ ਗਾਇਕ ਮੱਟੂ ਨੇ ਦੱਸਿਆ ਕਿ ਇਹ ਸੋਲੋ ਗੀਤ ਕੰਪਨੀ ਐਮਡੀ ਸਟੂਡੀਓ ਇਟਲੀ ਦੇ ਬੈਨਰ ਥੱਲੇ ਰਿਲੀਜ਼ ਹੋਇਆ ਹੈ। ਇਸ ਗੀਤ ਦੇ ਸੰਗੀਤਕਾਰ…

Read Full News

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ…

Read Full News