‘ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ
ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ; ਪੰਜਾਬ ਵਿੱਚ ਪਾਰਦਰਸ਼ੀ ਵਿਕਾਸ ਦੀ ਮਿਸਾਲ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 12 ਮਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ।…