ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ…