Breaking
www.sursaanjh.com > Articles by: SURJIT SINGH

SURJIT SINGH

‘ਚੂੰਢੀਆਂ’ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸਵਪਨ ਫਾਊਂਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਅੱਜ ਉੱਘੇ ਲੇਖਕ ਸੰਜੀਵਨ ਦੀ ਵਿਅੰਗਾਤਮਕ ਵਾਰਤਕ “ਚੂੰਢੀਆ” ‘ਤੇ ਵਿਚਾਰ ਚਰਚਾ ਕਾਰਵਾਈ ਗਈ। ਸਭ ਤੋਂ ਪਹਿਲਾਂ ਚਰਚਾ ਦੇ ਮੁੱਖ ਵਕਤਾ ਪ੍ਰੋ. ਹਰਵਿੰਦਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਇਹ ਕਿਤਾਬ ਵਿਅੰਗ ਨਾਲੋਂ ਸ਼ਿਕਵਿਆਂ ਦੇ ਵੱਧ…

Read Full News

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਆਪਣੇ ਵਕੀਲ ਦੇ ਮੁਨਸ਼ੀ ਰਾਜਨ ਰਾਹੀਂ ਜੇਲ੍ਹ ਚੋਂ ਰੈਕੇਟ ਚਲਾ ਹਿਰਾ ਸੀ ਸਰਗਨਾ ਜੁਗਰਾਜ ਸਿੰਘ : ਡੀਜੀਪੀ ਗੌਰਵ ਯਾਦਵ ਸਰਹੱਦ ਪਾਰੋਂ ਤਸਕਰੀ ਕੀਤੇ ਗਏ ਜਦੀਦ ਹਥਿਆਰ ਬਰਾਮਦ : ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 98ਵਾਂ ਦਿਨ: 1.3 ਕਿਲੋ ਹੈਰੋਇਨ, 1.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ 132 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ  ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 98ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 132…

Read Full News

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ, ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ…

Read Full News

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਦਫਤਰ ਵਿਖੇ ਪਹਿਲੀ ਵਾਰ ਪਹੁੰਚਣ ਤੇ ਸਾਹਿਤਕਾਰਾਂ ਦਾ ਸਨਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਅੱਜ ਹਿੰਦੀ ਭਾਸ਼ਾ ਦੇ ਦੋ ਪ੍ਰਸਿੱਧ ਸਾਹਿਤਕਾਰ ਮਨੋਜ ਕੁਮਾਰ ਅਤੇ ਸੁਰਿੰਦਰ ਪਾਲ ਦਾ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਚੰਡੀਗੜ੍ਹ ਦਫਤਰ ਪਹਿਲੀ ਵਾਰ ਆਉਣ ਤੇ ਸੰਸਥਾ ਦੇ ਅਹੁਦੇਦਾਰਾਂ ਵਲੋਂ ਸਨਮਾਨ ਕੀਤਾ ਗਿਆ। ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ, ਉਪ ਪ੍ਰਧਾਨ ਭੁਪਿੰਦਰ ਸਿੰਘ ਭਾਗੋਮਾਜਰੀਆ ਅਤੇ ਸਲਾਹਕਾਰ ਬਲਵਿੰਦਰ ਸਿੰਘ ਵਲੋਂ…

Read Full News

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ   ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਖਿਲਾਫ਼ ਸਖ਼ਤ ਕਾਰਵਾਈ ਦਾ ਐਲਾਨ   ਚਾਰ ਮਾਰਗੀ ਹੋਵੇਗੀ ਸਮਾਣਾ-ਪਾਤੜਾਂ ਸੜਕ, ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਐਲਾਨ ਸਮਾਣਾ (ਪਟਿਆਲਾ) (ਸੁਰ ਸਾਂਝ ਡਾਟ ਕਾਮ ਬਿਊਰੋ), 7 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ…

Read Full News

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ 1000 ਮੈਗਾਵਾਟ ਬਿਜਲੀ ਦੀ ਮੰਗ ਨੂੰ ਜਲਦ ਪੂਰਾ ਕਰਨ ਦੀ ਮੰਗ

ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ  ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ ਬਿਜਲੀ ਮੰਤਰੀ ਨੇ ਆਰ.ਡੀ.ਐਸ.ਐਸ.ਸਕੀਮ ਦਾ ਮੁੱਦਾ ਵੀ ਜ਼ੋਰ ਸ਼ੋਰ ਨਾਲ ਚੁਕਿਆ ਚੰਡੀਗੜ੍ਹ (ਸੁਰ ਸਾਂਝ ਡਾਟ…

Read Full News

’ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 110 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 97ਵੇਂ ਦਿਨ ਪੰਜਾਬ ਪੁਲਿਸ ਨੇ…

Read Full News

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਤਸਕਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ ਪੰਜਾਬ ਵਿੱਚ ਵੱਖ-ਵੱਖ ਗੈਂਗਸਟਰਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਗਏ ਹਥਿਆਰ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 6 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ…

Read Full News

ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 16.36 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 06 ਜੂਨ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ…

Read Full News