Breaking
www.sursaanjh.com > Articles by: SURJIT SINGH

SURJIT SINGH

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

19 ਜੂਨ ਨੂੰ ਪੈਣਗੀਆਂ ਵੋਟਾਂ, 23 ਜੂਨ ਨੂੰ ਆਉਣਗੇ ਨਤੀਜੇ : ਸਿਬਿਨ ਸੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ…

Read Full News

‘‘ਸ਼ਾਨ-ਏ-ਪੰਜਾਬ’’ ਐਵਾਰਡ ਮਿਲਣ ਤੇ ਦਿਵਿਆਂਗ ਬੱਚਿਆਂ ਵਲੋਂ  ਪ੍ਰਿੰ. ਬਹਾਦਰ ਸਿੰਘ ਗੋਸਲ ਸਨਮਾਨਿਤ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਅੱਜ ਸੈਕਟਰ-41 ਚੰਡੀਗੜ੍ਹ ਵਿਖੇ ਦਿਵਿਆਂਗ ਵੈਲਫੇਅਰ ਸੁਸਾਇਟੀ ਚੰਡੀਗੜ੍ਹ ਵਲੋਂ ਇੱਕ ਸ਼ਾਨਦਾਰ ਸਮਾਗਮ ਕੀਤਾ ਗਿਆ। ਇਹ ਸਮਾਗਮ ਵਿਸ਼ੇਸ਼ ਤੌਰ ਤੇ ਪਿਛਲੇ ਦਿਨੀਂ ਪ੍ਰਿੰ. ਬਹਾਦਰ ਸਿੰਘ ਗੋਸਲ ਨੂੰ ਤਰਨਤਾਰਨ ਵਿਖੇ ਮਿਲੇ ‘‘ਸ਼ਾਨ-ਏ-ਪੰਜਾਬ’’ ਐਵਾਰਡ ਲਈ ਦਿਵਿਆਂਗ ਬੱਚਿਆਂ ਵਲੋਂ ਸੰਸਥਾ ਦੇ ਚੇਅਰਮੈਨ ਪ੍ਰਿੰ. ਬਹਾਦਰ ਸਿੰਘ ਗੋਸਲ ਨਾਲ ਖੁਸ਼ੀ ਸਾਂਝੀ ਕਰਨਾ ਅਤੇ…

Read Full News

ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ 27 ਮਈ ਨੂੰ – ਡਾ. ਭੀਮ ਇੰਦਰ ਸਿੰਘ

ਪਟਿਆਲ਼ਾ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਉੱਘੇ ਕਹਾਣੀਕਾਰ ਪਰਮਜੀਤ ਮਾਨ ਦੀ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ‘ਤੇ ਵਿਚਾਰ ਚਰਚਾ ਸਮਾਗਮ ਮਿਤੀ 27 ਮਈ, 2027  ਨੂੰ ਸਵੇਰੇ 10.30 ਵਜੇ ਵਰਡਲ ਪੰਜਾਬੀ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਹਾਣੀਕਾਰ ਪਰਮਜੀਤ ਮਾਨ ਦੀ ਇਸ ਪੁਸਤਕ ਸਮੁੰਦਰਨਾਮਾ (ਛੱਲਾਂ ਨਾਲ਼ ਗੱਲਾਂ) ਨੂੰ…

Read Full News

ਪਹਿਲੀ ਬਰਸੀ ਮੌਕੇ ‘ਸੁਰਜੀਤ ਪਾਤਰ ਨੂੰ ਸਿਮਰਦਿਆਂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਮਈ: ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵੱਲੋਂ ਸੁਰਜੀਤ ਪਾਤਰ ਫਾਊਂਡੇਸ਼ਨ, ਭਾਸ਼ਾ ਵਿਭਾਗ ਪੰਜਾਬ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਦੇ ਸਹਿਯੋਗ ਅੱਜ ਯੁੱਗ ਕਵੀ ਸੁਰਜੀਤ ਪਾਤਰ  ਦੀ ਪਹਿਲੀ ਬਰਸੀ ਮੌਕੇ, ਉਹਨਾਂ ਦੀ ਯਾਦ ਵਿੱਚ ਪਹਿਲਾ ਸ਼ਰਧਾਂਜਲੀ ਸਮਾਗਮ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿਖੇ ਕਰਵਾਇਆ ਗਿਆ।ਸਭ ਪਹਿਲਾਂ ਜੋਤੀ ਪ੍ਰਜਵਿੱਲਤ ਕੀਤੀ ਗਈ।…

Read Full News

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਨਗਰ ਨਿਗਮ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਵਿਧਾਇਕ ਜਲੰਧਰ (ਕੇਂਦਰੀ) ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 23 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਨਤਕ ਸੇਵਾਵਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਦਫ਼ਤਰ ਨੇ ਅੱਜ ਜਲੰਧਰ (ਕੇਂਦਰੀ) ਦੇ ਮੌਜੂਦਾ ਵਿਧਾਇਕ ਰਮਨ ਅਰੋੜਾ ਨੂੰ ਜਲੰਧਰ ਨਗਰ ਨਿਗਮ ਦੇ ਕਰਮਚਾਰੀਆਂ…

Read Full News

ਪਦਮ ਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਕੇਂਦਰੀ ਸਭਾ ਵਲੋਂ ਦੁੱਖ ਦਾ ਇਜ਼ਹਾਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪਦਮਸ਼੍ਰੀ ਪ੍ਰੋਫੈਸਰ ਡਾ. ਰਤਨ ਸਿੰਘ ਜੱਗੀ ਦੇ ਸਦੀਵੀ ਵਿਛੋੜੇ ਦਾ ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਸਭਾ ਦੇ ਪ੍ਧਾਨ ਦਰਸ਼ਨ ਬੁੱਟਰ, ਜਰਨਲ ਸੱਕਤਰ ਸੁਸ਼ੀਲ ਦੁਸਂਝ, ਸੀਨੀਅਰ ਮੀਤ ਪ੍ਧਾਨ ਮਖਣ ਕੁਹਾੜ ਅਤੇ ਦਫ਼ਤਰ ਸੱਕਤਰ ਦੀਪ ਦੇਵਿੰਦਰ ਸਿੰਘ…

Read Full News

ਸਿੱਖਿਆ ਮੰਤਰੀ ਬੈਂਸ ਵੱਲੋਂ ਪਦਮ ਸ਼੍ਰੀ ਐਵਾਰਡੀ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ, ਸ. ਹਰਜੋਤ ਸਿੰਘ ਬੈਂਸ ਨੇ ਉੱਘੇ ਵਿਦਵਾਨ ਅਤੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਡਾ. ਰਤਨ ਸਿੰਘ ਜੱਗੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੰਜਾਬੀ ਅਤੇ ਹਿੰਦੀ ਸਾਹਿਤ ਜਗਤ ਵਿੱਚ ਨਾਮਣਾ ਖੱਟਣ ਵਾਲੇ ਡਾ. ਜੱਗੀ  ਦਾ…

Read Full News

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲ   ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ…

Read Full News

ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ

ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਬੁਨਿਆਦੀ ਢਾਂਚੇ ਸਬੰਧੀ ਕਈ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ…

Read Full News

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ: ਹਰਭਜਨ ਸਿੰਘ ਈ.ਟੀ.ਓ. ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ…

Read Full News