Breaking
www.sursaanjh.com > Articles by: SURJIT SINGH

SURJIT SINGH

ਭਾਰਤ ਦੇ ਵਿਕਾਸ ਵਿੱਚ ਸ਼੍ਰੀ ਰਾਜੀਵ ਗਾਂਧੀ ਜੀ ਦੀ ਬਹੁਤ ਵੱਡੀ ਦੇਣ: ਬਲਬੀਰ ਸਿੰਘ ਸਿੱਧੂ

ਕਾਂਗਰਸ ਪਾਰਟੀ ਨੇ ਇਹ ਸੰਕਲਪ ਲਿਆ ਹੈ ਕਿ ਅਸੀਂ ਸ਼੍ਰੀ ਰਾਜੀਵ ਗਾਂਧੀ ਜੀ ਦੇ ਅਧੂਰੇ ਸੁਪਨਿਆਂ ਨੂੰ ਸਾਕਾਰ ਕਰਾਂਗੇ: ਬਲਬੀਰ ਸਿੱਧੂ ਮੋਹਾਲੀ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਆਪਣੇ ਦਫ਼ਤਰ ਵਿਖੇ ਸ਼੍ਰੀ ਰਾਜੀਵ ਗਾਂਧੀ ਜੀ ਦੀ 34ਵੀਂ ਬਰਸੀ ਮੌਕੇ ਉਨ੍ਹਾਂ…

Read Full News

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ…

Read Full News

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਮੁੱਖ ਮੰਤਰੀ ਵਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ  ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।…

Read Full News

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤਾ ਸਹਾਇਤਾ ਕੇਂਦਰ ਧੂਰੀ (ਸੰਗਰੂਰ) (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ…

Read Full News

ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ)…

Read Full News

‘ਯੁੱਧ ਨਸ਼ਿਆਂ ਵਿਰੁਧ’ ਦਾ 81ਵਾਂ ਦਿਨ: 150 ਨਸ਼ਾ ਤਸਕਰ 7.2 ਕਿਲੋਗ੍ਰਾਮ ਹੈਰੋਇਨ, 2.41 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

‘ਨਸ਼ਾ ਛੁਡਾਓ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਵਿੱਢੀ  ਨਸ਼ਿਆ ਵਿਰੋਧੀ ਮੁਹਿੰਮ ‘‘ਯੁੱਧ ਨਸ਼ਿਆਂ ਵਿਰੁਧ’’ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 150…

Read Full News

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ ਮਾਮਲੇ ਦੀ ਅਗਲੇਰੀ ਜਾਂਚ ਜਾਰੀ, ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਚੰਡੀਗੜ੍ਹ/ਫਰੀਦਕੋਟ (ਸੁਰ ਸਾਂਝ ਡਾਟ ਕਾਮ ਬਿਊਰੋ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ…

Read Full News

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ   ਬੀ.ਬੀ.ਐਮ.ਬੀ. ਨੇ ਪੰਜਾਬ ਤੋਂ 32 ਕਰੋੜ ਰੁਪਏ ਲਏ, ਇੱਕ ਵੀ ਰੁਪਿਆ ਵਾਪਸ ਨਹੀਂ ਕੀਤਾ- ਭਗਵੰਤ ਮਾਨ   ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਨੀਤੀ ਆਯੋਗ ਅੱਗੇ ਉਠਾਈ ਜਾਵੇਗੀ: ਭਗਵੰਤ ਮਾਨ   ਪੰਜਾਬ ਦੇ 60 ਫ਼ੀਸਦੀ ਖੇਤਾਂ ਦੀ…

Read Full News

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ…

Read Full News

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ  ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ…

Read Full News