Breaking
www.sursaanjh.com > Articles by: SURJIT SINGH

SURJIT SINGH

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਕਮੇਟੀਆਂ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ, ਸ. ਜਗਰੂਪ ਸਿੰਘ ਗਿੱਲ ਸਰਕਾਰੀ ਕਾਰੋਬਾਰ ਕਮੇਟੀ,…

Read Full News

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ…

Read Full News

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 3,600 ਰੁਪਏ ਰਿਸ਼ਵਤ ਲੈਂਦੇ ਮੋਟਰ ਵਹੀਕਲ ਇੰਸਪੈਕਟਰ ਨੂੰ ਕੀਤਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਤਲਾਸ਼ੀ ਦੌਰਾਨ 1.34 ਲੱਖ ਰੁਪਏ ਦੀ ਨਕਦੀ ਕੀਤੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ  ਨੇ ਫਰੀਦਕੋਟ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਪ੍ਰੀਤ ਸਿੰਘ ਨੂੰ 3,600 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ…

Read Full News

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ ਨੌਜਵਾਨ ਪੀੜ੍ਹੀਆਂ ਤੱਕ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ…

Read Full News

ਆਪ ਸਰਕਾਰ ਦਾ ਵੱਡਾ ਕਦਮ: ਜ਼ਿਲ੍ਹਾ ਪ੍ਰੀਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਫੜ੍ਹੀ ਬਾਂਹ

ਫਾਰਮੇਸੀ ਅਫ਼ਸਰਾਂ ਤੇ ਅਟੈਂਡੈਂਟ ਦੀਆਂ ਤਨਖਾਹਾਂ ਵਿੱਚ ਵਾਧਾ; 58 ਸਾਲ ਤੱਕ ਕਰਨਗੇ ਨੌਕਰੀ: ਤਰੁਨਪ੍ਰੀਤ ਸਿੰਘ ਸੌਂਦ ਪੇਂਡੂ ਡਿਸਪੈਂਸਰੀਆ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਪੰਜਾਬ ਸਰਕਾਰ ਨੇ ਤਕਰੀਬਨ 20 ਸਾਲਾਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਧੀਨ…

Read Full News

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ

11 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ; 224 ਕਿਲੋਗ੍ਰਾਮ ਅਫੀਮ, 9.7 ਕਰੋੜ ਰੁਪਏ ਡਰੱਗ ਮਨੀ ਬਰਾਮਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ…

Read Full News

ਬਜੁਰਗ ਸਾਡਾ ਕੀਮਤੀ ਸਰਮਾਇਆ ਹਨ, ਇਹਨਾਂ ਦੀ ਸੰਭਾਲ ਸਾਡੀ ਨੈਤਿਕ ਜਿੰਮੇਵਾਰੀ

ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ…

Read Full News

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਪੰਜਾਬ ਪੁਲਿਸ ਦੇ ਟਰੈਫਿਕ ਪੁਲਿਸ ਮੁਲਾਜ਼ਮਾਂ ਦਾ ਸਨਮਾਨ

ਬਟਾਲਾ ਟਰੈਫਿਕ ਟੀਮ ਨੇ ਚਲਾਨ  ਕਰਨ ਦੀ ਥਾਂ ਡਰਾਈਵਰਾਂ ਨੂੰ ਕੀਤਾ ਜਾਗਰੂਕ, ਅੱਗੇ ਤੋਂ ਚਲਾਨ ਕਰਨ ਦੀ ਦਿੱਤੀ ਚੇਤਾਵਨੀ ਏਡੀਜੀਪੀ ਰਾਏ ਨੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਦਿੱਤੇ ਪ੍ਰਸ਼ੰਸਾ ਪੱਤਰ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਟਰੈਫਿਕ ਪੁਲਿਸ ਨੂੰ ਹੌਂਸਲਾ ਅਫਜ਼ਾਈ ਦੇਣ ਦੇ ਮੱਦੇਨਜ਼ਰ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਟਰੈਫਿਕ ਅਮਰਦੀਪ ਸਿੰਘ ਰਾਏ…

Read Full News

ਹਰਭਜਨ ਸਿੰਘ ਈਟੀਓ ਵਲੋਂ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਦੇ ਸ਼ਡਿਊਲ ਦਾ ਐਲਾਨ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਕੀਤੀਆਂ ਤਿਆਰੀਆਂ ਮੁਕੰਮਲ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ ਖਪਤਕਾਰਾਂ ਤੇ ਉਦਯੋਗਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

Read Full News

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ  ਸਾਂਝੀ ਕੀਤੀ  : ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਦੋਸ਼ੀ ਵਿਅਕਤੀ ਵਿੱਤੀ ਲਾਭਾਂ ਦੇ ਬਦਲੇ ਫੌਜ ਦੀ ਖੁਫ਼ੀਆ ਜਾਣਕਾਰੀ ਕਰਦੇ ਸਨ ਲੀਕ ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ ਚੰਡੀਗੜ੍ਹ/ਗੁਰਦਾਸਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ…

Read Full News