ਰਾਣਾ ਗੁਰਜੀਤ ਸਿੰਘ ਵੱਲੋਂ ਇੱਕ ਹਫ਼ਤੇ ਅੰਦਰ ਪੰਜਾਬ ਲਈ “ਨਵੀਂ ਫਸਲ” ਦੇ ਦਾ ਐਲਾਨ
ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਫਰਵਰੀ: ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਪਸ਼ਟ ਅਤੇ ਦ੍ਰਿੜ੍ਹ ਸੁਰ ਵਿੱਚ ਕਿਹਾ ਹੈ ਕਿ ਉਹ ਸਦਾ ਉਹੀ ਗੱਲ ਕਰਨਗੇ ਅਤੇ ਉਹੀ ਮੁੱਦੇ ਉਠਾਉਣਗੇ, ਜੋ ਪੰਜਾਬ ਦੇ ਸਮੂਹਕ ਭਲੇ, ਕਿਸਾਨਾਂ ਦੀ ਖੁਸ਼ਹਾਲੀ ਅਤੇ ਪੰਜਾਬ ਦੀ ਜਨਤਾ ਦੀ ਸਿਹਤ ਨਾਲ ਸਿੱਧੇ ਤੌਰ ‘ਤੇ ਜੁੜੇ ਹੋਣ। ਉਨ੍ਹਾਂ ਇਹ…