ਚੰਡੀਗੜ੍ਹ ਲੰਬੜਦਾਰ ਯੂਨੀਅਨ ਦੀ ਵਿਸ਼ੇਸ਼ ਬੈਠਕ ਹੋਵੇਗੀ 2 ਮਈ 2026 ਨੂੰ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 1 ਮਈ: ਚੰਡੀਗੜ੍ਹ ਲੰਬੜਦਾਰ ਯੂਨੀਅਨ ਦੀ ਵਿਸ਼ੇਸ਼ ਬੈਠਕ 2 ਮਈ 2026 ਦਿਨ ਸ਼ਨਿਚਰਵਾਰ ਨੂੰ ਪ੍ਰੈਸ ਕਲੱਬ ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਪ੍ਰਧਾਨ ਲੰਬੜਦਾਰ ਰਾਜਿੰਦਰ ਸਿੰਘ ਬਡਹੇੜੀ ਕਰਨਗੇ। ਮੀਟਿੰਗ ਸਵੇਰੇ 11.00 ਵਜੇ ਸ਼ੁਰੂ ਹੋਵੇਗੀ, ਜਿਸ ਵਿੱਚ ਚੰਡੀਗੜ੍ਹ ਦੇ ਪਿੰਡਾਂ ਦੀਆਂ ਸਮੱਸਿਆਵਾਂ ‘ਤੇ…