ਰਜਿੰਦਰ ਮਸੀਹ ਜ਼ਿਲ੍ਹਾ ਮੁਹਾਲੀ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
ਚੰਡੀਗੜ੍ਹ 16 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜ਼ਿਲਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵੱਲੋਂ ਰਜਿੰਦਰ ਮਸੀਹ, ਸਰਪੰਚ ਪਿੰਡ ਲਖਨੌਰ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ, ਜ਼ਿਲ੍ਹਾ ਮੁਹਾਲੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਰਜਿੰਦਰ ਮਸੀਹ ਦੀ ਕਾਂਗਰਸ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਵਫ਼ਾਦਾਰੀ ਨੂੰ ਦੇਖਦੇ ਹੋਏ ਕੀਤੀ ਗਈ ਹੈ। ਇਸ…