ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ
ਪਹਿਲੇ ਪੜਾਅ ਵਿੱਚ 1,000 ਕਿਲੋਮੀਟਰ ਪੇਂਡੂ ਸੜਕਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਪੰਜ-ਸਾਲ ਦੇ ਰੱਖ-ਰਖਾਅ ਦੀ ਸ਼ਰਤ ਨਾਲ ਠੇਕੇਦਾਰ ਦੀ ਜਵਾਬਦੇਹੀ ਕੀਤੀ ਤੈਅ ਗੁਣਵੱਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਤੀਜੀ-ਧਿਰ ਵੱਲੋਂ ਕੀਤਾ ਜਾਵੇਗਾ ਆਡਿਟ ਵਿੱਤੀ ਸਾਲ 2025-26 ਵਿੱਚ ਰਿਕਾਰਡ ਤੋੜ 18,944 ਕਿਲੋਮੀਟਰ ਪੇਂਡੂ ਸੜਕਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ ’ਬਦਲਦਾ ਪੰਜਾਬ ਬਜਟ’ ਵਿੱਚ ਪੇਂਡੂ ਲਿੰਕ ਸੜਕਾਂ ਦੇ…