Breaking
www.sursaanjh.com > Articles by: SURJIT SINGH

SURJIT SINGH

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ‘ਚ ਲਿਆ ਹਿੱਸਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ…

Read Full News

ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਅਤੇ ਬਦਰੀ ਨਾਥ ਜੀ ਦੀ ਯਾਤਰਾ ਦਾ 2500/- ਰੁਪਏ ’ਚ ਪ੍ਰਬੰਧ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 11 ਮਈ: ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਵਿਸ਼ੇਸ਼ ਉਦਮੀਆਂ ਵਲੋਂ ਵਿਸ਼ਵ ਪੰਜਾਬੀ ਪ੍ਰਚਾਰ ਸਭਾ ਦੇ ਸਹਿਯੋਗ ਸਦਕਾ 42ਵੀਂ ਯਾਤਰਾ ਸੱਚਖੰਡ ਸ੍ਰੀ ਹੇਮਕੁੰਟ ਸਾਹਿਬ ਅਤੇ ਬਦਰੀ ਨਾਥ ਜੀ ਦੀ ਯਾਤਰਾ ਦਾ ਇਸ ਸਾਲ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਸੰਗਤਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਇਸ ਸਾਲ…

Read Full News

ਭਾਰਤ – ਪਾਕਿ  ਲੜਾਈ ਬੰਦ ਦੇ ਐਲਾਨ ਤੇ ਆਗੂਆਂ ਨੇ ਕੀਤਾ ਖ਼ੁਸੀ ਦਾ ਪ੍ਰਗਟਾਵਾ 

ਚੰਡੀਗੜ 10 ਮਈ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿਛਲੇ ਕਈ ਦਿਨਾਂ ਤੋਂ ਭਾਰਤ ਵਿੱਚ ਲੜਾਈ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਸਹਿਮ ਸੀ, ਉੱਥੇ ਹੀ ਭਾਰਤ ਅਤੇ ਪਾਕਿਸਤਾਨ ਵਿੱਚ ਤਣਾਅ ਵੀ ਵਧਦਾ ਜਾ ਰਿਹਾ ਸੀ। ਅੱਜ ਜਿਵੇਂ ਹੀ ਭਾਰਤ ਅਤੇ ਪਾਕਿਸਤਾਨ ਦੀ ਲੜਾਈ ਦੇ ਬੰਦ ਹੋਣ ਦੀ ਖਬਰ ਲੋਕਾਂ ਨੂੰ ਮਿਲੀ ਤਾਂ ਲੋਕਾਂ ਵਿੱਚ…

Read Full News

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਇਸ ਤੋਂ ਪਹਿਲਾਂ ਕਮਿਸ਼ਨ ਬਸਪਾ ਅਤੇ ਭਾਜਪਾ ਵਫ਼ਦ ਨਾਲ ਵੀ ਕਰ ਚੁੱਕੈ ਮੁਲਾਕਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ…

Read Full News

ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਹਮਲੇ ਦੀ ਕੀਤੀ ਸਖ਼ਤ ਨਿੰਦਾ, ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਵਿੱਚ ਜ਼ਖਮੀ ਹੋਏ ਨਾਗਰਿਕਾਂ ਦੀ ਸਿਹਤ ਬਾਰੇ ਜਾਨਣ ਲਈ ਦਯਾਨੰਦ ਮੈਡੀਕਲ ਕਾਲਜ…

Read Full News

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ…

Read Full News

ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਨਵੀਂ ਟੈਂਡਰ ਨੀਤੀ ਲਾਗੂ ਹੋਣ ਨਾਲ ਸੜਕਾਂ ਦਾ ਰੱਖ ਰਖਾਵ ਸਬੰਧੀ ਕਾਰਜ ਹੋਵੇਗਾ ਸੁਚਾਰੂ: ਲੋਕ ਨਿਰਮਾਣ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਨਾਉਣ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਵੀਂ ਟੈਂਡਰ…

Read Full News

ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਚੰਡੀਗੜ੍ਹ/ਫ਼ਾਜ਼ਿਲਕਾ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ…

Read Full News

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਕੈਬਨਿਟ ਮੰਤਰੀਆਂ ਨੇ ਪਾਕਿਸਤਾਨੀ ਡਰੋਨ ਹਮਲੇ ਨਾਲ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਿਆ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ ਜਾਰੀ ਸੁਰੱਖਿਆ ਹਦਾਇਤਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਈ ਜਾਵੇ : ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ/ਫ਼ਿਰੋਜ਼ਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ : ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ…

Read Full News

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਦੇਸ਼ ਹਿੱਤ ਵਿੱਚ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ…

Read Full News