Breaking
www.sursaanjh.com > Articles by: SURJIT SINGH

SURJIT SINGH

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ-ਮੁੱਖ ਮੰਤਰੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 10 ਮਈ: ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ…

Read Full News

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਦੇਸ਼ ਵਿੱਚ ਪਹਿਲੀ ਵਾਰ ਜੰਗ ਤੇ ਅਤਿਵਾਦ ਪੀੜਤਾਂ ਨੂੰ ਮੁਫ਼ਤ ਇਲਾਜ, ਕਾਨੂੰਨੀ ਸੁਰੱਖਿਆ ਮੁਹੱਈਆ ਕਰਨ ਅਤੇ ਲੋਕਾਂ ਨੂੰ ਇਸ ਲਈ ਉਤਸ਼ਾਹਤ ਕਰਨ ਲਈ ਚੁੱਕਿਆ ਕਦਮ: ਭਗਵੰਤ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਸੂਬਾਈ ਕੈਬਨਿਟ ਮੀਟਿੰਗ ਵਿੱਚ ‘ਫਰਿਸ਼ਤੇ ਸਕੀਮ’ ਦਾ…

Read Full News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮੰਤਰੀ ਮੰਡਲ ਨੇ ਸਿੱਧੀ ਖਰੀਦ ਅਤੇ ਜ਼ਮੀਨ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ, ਆਮ ਲੋਕਾਂ ਨੂੰ ਘਰ ਪ੍ਰਦਾਨ ਕਰਨ ਦੇ ਵਾਅਦੇ ਵੱਲ ਵੱਡਾ ਕਦਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ…

Read Full News

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਐਂਟੀ ਡਰੋਨ ਪ੍ਰਣਾਲੀ ਨਾਲ ਡਰੱਗ ਮਨੀ ਉਤੇ ਲੱਗੇਗੀ ਰੋਕ, ਅਤਿਵਾਦੀਆਂ ਦੀ ਫੰਡਿੰਗ ਦਾ ਟੁੱਟੇਗਾ ਲੱਕ: ਭਗਵੰਤ ਮਾਨ ਅਸੀਂ ਆਪਣੇ ਸੁਰੱਖਿਆ ਦਸਤਿਆਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ; ਪਾਕਿਸਤਾਨ ਨੂੰ ਮਿਲੇਗਾ ਮੂੰਹ ਤੋੜ ਜਵਾਬ: ਭਗਵੰਤ ਸਿੰਘ ਮਾਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ…

Read Full News

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901…

Read Full News

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

ਪਰਾਲੀ ਦੇ ਪ੍ਰਬੰਧਨ ‘ਤੇ ਆਉਣ ਵਾਲੇ ਵਾਧੂ ਖਰਚੇ ਲਈ ਕੇਂਦਰ ਪਾਸੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਵੀ ਕੀਤੀ ਮੰਗ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਾਉਣੀ ਦੀਆਂ ਫਸਲਾਂ ਸਬੰਧੀ ਕੌਮੀ ਖੇਤੀਬਾੜੀ ਕਾਨਫਰੰਸ ਵਿੱਚ ਲਿਆ ਹਿੱਸਾ ਚੰਡੀਗੜ੍ਹ/ਨਵੀਂ ਦਿੱਲੀ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ…

Read Full News

ਪਟਿਆਲਾ ਸੜਕ ਹਾਦਸਾ :  ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ  ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ  ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ…

Read Full News

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਦੂਹਰੀ ਜੰਗ ਲੜ ਰਿਹਾ ਪੰਜਾਬ, ਇਕ ਪਾਸੇ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਨਾਲ ਅਤੇ ਦੂਜੇ ਪਾਸੇ ਆਪਣੇ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਨਾਲ ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ, ਪੰਜਾਬ ਦੇ ਹੱਕ ਖੋਹਣ ਲਈ ਮੁਸੀਬਤ ’ਚੋਂ ਮੌਕਾ ਲੱਭਣ ਦੀ ਘਟੀਆ ਕੋਸ਼ਿਸ਼ ਲਈ ਕੇਂਦਰ ਦੀ ਸਖ਼ਤ ਨਿਖੇਧੀ ਨੰਗਲ (ਰੂਪਨਗਰ) ( , 8…

Read Full News

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਗ੍ਰਿਫ਼ਤਾਰ ਕੀਤਾ ਦੋਸ਼ੀ ਹਰਜਿੰਦਰ ਸਿੰਘ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਬਣਾ ਰਿਹਾ ਸੀ ਯੋਜਨਾ : ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ…

Read Full News

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪੁਲਿਸ ਨੂੰ ਲੋੜੀਂਦੇ ਤਸਕਰ ਜੱਸਾ ਲਈ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ…

Read Full News