‘ਯੁੱਧ ਨਸ਼ਿਆਂ ਵਿਰੁੱਧ’: 33ਵੇਂ ਦਿਨ, ਪੰਜਾਬ ਪੁਲਿਸ ਨੇ 59 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ ; 1.6 ਕਿਲੋ ਹੈਰੋਇਨ, 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 91 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 546 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 2 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ…