ਸ਼ਹੀਦ ਭਗਤ ਸਿੰਘ ਬਾਰੇ ਕਾਂਗਰਸ ਦੇ ਮਤੇ ਦਾ ਵਿਰੋਧ ਕਰ ਕੇ ਆਪ ਨੇ ਸਾਬਿਤ ਕਰ ਦਿੱਤਾ ਹੈ ਕਿ ਉਹ ਅਖੌਤੀ ਇਨਕਲਾਬੀ ਹਨ: ਬਲਬੀਰ ਸਿੱਧੂ
‘ਆਮ ਆਦਮੀ ਪਾਰਟੀ ਨੇ ਸ਼ਹੀਦ ਭਗਤ ਸਿੰਘ ਦੇ ਨਾਂ ਨੂੰ ਮਹਿਜ਼ ਵੋਟਾਂ ਹਾਸਲ ਕਰਨ ਲਈ ਵਰਤਿਆ’: ਬਲਬੀਰ ਸਿੱਧੂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਮਾਰਚ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੱਧੂ ਨੇ ਸ਼ਹੀਦ ਭਗਤ ਸਿੰਘ ਲਈ ਭਾਰਤ ਰਤਨ ਦੀ ਮੰਗ ਕਰਨ ਵਾਲੇ ਕਾਂਗਰਸ ਪਾਰਟੀ ਦੇ ਮਤੇ ਦਾ ਵਿਧਾਨ ਸਭਾ…