Breaking
www.sursaanjh.com > Articles by: SURJIT SINGH

SURJIT SINGH

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ…

Read Full News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ…

Read Full News

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

Read Full News

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

238.90 ਕਰੋੜ ਰੁਪਏ ਦੇ ਕੰਢੀ ਨਹਿਰੀ ਪ੍ਰਾਜੈਕਟ ਨੇ 433 ਪਿੰਡਾਂ ਦੇ 1,25,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤ ਬਹਾਲ ਕੀਤੀ: ਮੰਤਰੀ ਬਰਿੰਦਰ ਗੋਇਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30  ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ…

Read Full News

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ…

Read Full News

‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 1,500 ਤੋਂ ਵਧਾ ਕੇ 5,000 ਕੀਤੀ; ਹਰੇਕ ਜ਼ਿਲ੍ਹੇ ਵਿੱਚ ਦਵਾਈਆਂ ਦੀ ਢੁਕਵੀਂ ਸਪਲਾਈ ਯਕੀਨੀ ਬਣਾਈ ਜਾਵੇਗੀ ਮੁੱਖ ਮੰਤਰੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕਿਸੇ ਵੀ ਅਣਗਹਿਲੀ ਲਈ ਸਖ਼ਤ ਕਾਰਵਾਈ ਦੀ ਚਿਤਾਵਨੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪ੍ਰੈਲ: ਨਸ਼ਿਆਂ ਦੀ ਲਾਹਨਤ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੁੱਖ…

Read Full News

ਯੂਥ ਆਗੂ ਜਗਤਾਰ ਸਿੱਧੂ ਨੇ ਕੀਤੀ ਮੁੱਖ ਮੰਤਰੀ ਸੈਣੀ ਨਾਲ ਮੁਲਾਕਾਤ 

ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਇਲਾਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਨੌਜਵਾਨ ਵਰਗ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਕਾਰਨ ਪਾਰਟੀ ਨਾਲ ਜੁੜਨ ਲਈ ਤਿਆਰ ਬਰ ਤਿਆਰ ਹੈ ਅਤੇ 15 ਮਈ ਤੋਂ ਭਾਰਤੀ ਜਨਤਾ ਪਾਰਟੀ ਦੀ ਯੂਥ ਵਿੰਗ ਦੀ ਭਰਤੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ…

Read Full News

ਸਰਕਾਰੀ ਹਾਈ ਸਕੂਲ, ਜਟਾਣਾ ਉੱਚਾ ਦੀ ਰਾਸ਼ਟਰੀ ਪੱਧਰ ਦੀ ਖਿਡਾਰਨ ਸਨਮਾਨਿਤ 

ਜਟਾਣਾ ਉੱਚਾ (ਫਤਿਹਗੜ੍ਹ ਸਾਹਿਬ) (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪਰੈਲ: ਸਰਕਾਰੀ ਹਾਈ ਸਕੂਲ ਜਟਾਣਾ ਉੱਚਾ (ਫਤਿਹਗੜ੍ਹ ਸਾਹਿਬ) ਤੋਂ ਦਸਵੀਂ ਪਾਸ ਕਰਕੇ ਨਿਕਲੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ਅੱਜ ਸਕੂਲ ਬੁਲਾ ਕੇ ਸਕੂਲ ਦੇ ਹੈਡਮਾਸਟਰ ਡਾ. ਡਾਕਟਰ ਸੁਰਿੰਦਰ ਕੁਮਾਰ ਅਤੇ ਸਮੂਹ ਸਟਾਫ ਨੇ ਸਨਮਾਨਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਦਿਆਰਥਣ ਦੇ ਕੋਚ ਗੁਰਦੀਪ ਸਿੰਘ, ਜੋ ਕਿ…

Read Full News

ਸਿਹਤ ਵਿਭਾਗ ਨੇ ਟੀਕਾਕਰਨ ਸਬੰਧੀ ਕਰਵਾਏ ਅੰਤਰ-ਸਕੂਲ ਮੁਕਾਬਲੇ

ਚੰਡੀਗੜ੍ਹ 30 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਵਿਸ਼ਵ ਟੀਕਾਕਰਨ ਹਫ਼ਤੇ ਤਹਿਤ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸ਼ਿਸੂ ਨਿਕੇਤਨ ਪਬਲਿਕ ਸਕੂਲ ਵਿਚ ਅੰਤਰ-ਸਕੂਲ ਪੋਸਟਰ ਬਣਾਉਣ ਤੇ ਸਵਾਲ-ਜਵਾਬ ਮੁਕਾਬਲੇ ਕਰਵਾਏ ਗਏ। ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਅਤੇ ਵਿਸ਼ਵ ਸਿਹਤ ਸੰਗਠਨ ਨਾਲ ਸਬੰਧਤ ਐਸ.ਐਮ.ਓ. ਡਾ. ਵਿਕਰਮ ਗੁਪਤਾ ਨੇ…

Read Full News

ਰਚਨਾਤਮਿਕਤਾ ਤੇ ਨਵੀਨਤਾ ਦੀ ਸੁਰੱਖਿਆ ਬੌਧਿਕ ਸੰਪਦਾ ਦਾ ਅਹਿਮ ਰੋਲ – ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਬੌਧਿਕ ਸੰਪਦਾ ‘ਤੇ ਸੈਮੀਨਾਰ

ਕਪੂਰਥਲਾ (ਸੁਰ ਸਾਂਝ ਡਾਟ ਕਾਮ ਬਿਊਰੋ), 30 ਅਪਰੈਲ: ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਵਿਸ਼ਵ ਬੌਧਿਕ ਸੰਪਦਾ ਅਧਿਕਾਰ ਦਿਵਸ ਦੇ ਸਬੰਧ ਵਿਚ ਇਸ ਵਾਰ ਦੇ ਸਿਰਲੇਖ ਸੰਗੀਤਕ ਧੁਨਾਂ ਲਈ ਬੌਧਿਕ ਸੰਪਦਾ ਵਿਸ਼ੇ  ‘ਤੇ  ਇਕ ਸੈਮੀਨਾਰ ਆਯੋਜਨ ਕੀਤਾ ਗਿਆ। ਬੌਧਿਕ ਸੰਪਦਾ ਅਧਿਕਾਰ ਦਾ ਇਸ ਸਾਲ ਦਾ ਵਿਸ਼ਾ ਮਿਊਜ਼ਿਕ ਇੰਡਸਟਰੀ ਵਿਚ ਰਚਨਾਤਮਿਕਤ ਅਤੇ ਨਵੀਨਤਾਂ ਲਈ ਬੌਧਿਕ ਸੰਪਦਾ ਦੀ…

Read Full News