ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ 10 ਸਰਕਾਰੀ ਸਕੂਲਾਂ ਵਿੱਚ 76.6 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਣ ਲਈ ਅਨੁਕੂਲ ਮਾਹੌਲ ਸਿਰਜਣਾ: ਹਰਜੋਤ ਬੈਂਸ ਰਾਏਪੁਰ ਦੇ ਸਰਪੰਚ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਖੇਡ ਦੇ ਮੈਦਾਨ ਦੀ ਉਸਾਰੀ ਲਈ 1.5 ਕਨਾਲ ਜ਼ਮੀਨ ਦਾਨ ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ (ਸੁਰ ਸਾਂਝ ਡਾਟ ਕਾਮ ਬਿਊਰੋ), 24 ਅਪ੍ਰੈਲ: ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ…