Breaking
www.sursaanjh.com > Articles by: SURJIT SINGH

SURJIT SINGH

ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀਓ

ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀਓ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਪੰਜਾਬ ਸਰਕਾਰ ਨੇ ਸਫ਼ਲਤਾਪੂਰਵਕ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਵਿੱਚ ਸਾਫ਼-ਸੁਥਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਅੱਜ…

Read Full News

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਹੈੱਡਕੁਆਰਟਰ ਵਿਖੇ ਸਮੀਖਿਆ ਮੀਟਿੰਗ ਦੌਰਾਨ ਐਸਐਸਪੀਜ਼/ਸੀਪੀਜ਼ ਲਈ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਸਮਾਂ-ਸੀਮਾ ਕੀਤੀ ਨਿਰਧਾਰਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ ‘ਨਸ਼ਾ ਮੁਕਤ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ)…

Read Full News

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ…

Read Full News

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…

Read Full News

ਵਿਰਾਸਤੀ ਅਖਾੜੇ ਵਿੱਚ ਚੌਥਾ ਵਿਸਾਖੀ ਮੇਲਾ ਯਾਦਾਂ ਉਕੇਰ ਗਿਆ

ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 29 ਅਪਰੈਲ: ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ (ਰਜਿ:) ਮੋਹਾਲੀ ਵਲੋਂ ਲੱਚਰ ਤੇ ਹਥਿਆਰੀ ਗਾਇਕੀ ਦੇ ਵਿਰੋਧ ਵਿਚ ਚਲਾਏ ਗਏ ਵਿਰਾਸਤੀ ਅਖਾੜੇ ਦੀ ਲੜੀ ਵਿੱਚ 32ਵੇਂ ਯੂਨੀਵਰਸਲ ਵਿਰਾਸਤੀ ਅਖਾੜੇ ਦੀ ਪੇਸ਼ਕਾਰੀ ਸੋਨੀਆਜ਼ ਸਟੂਡੀਓ ਮੋਹਾਲੀ ਦੇ ਸਹਿਯੋਗ ਨਾਲ ਕੀਤੀ ਗਈ। ਇਹ ਅਖਾੜਾ ਸੁਸਾਇਟੀ ਦੇ ਸਲਾਹਕਾਰ ਮਰਹੂਮ ਬੀਬੀ ਜਸਵੰਤ ਕੌਰ…

Read Full News

ਰਾਤਰੀ ਸਫ਼ਾਈ ਕਰਨ ਵਾਲੀ ਜ਼ਿਲ੍ਹੇ ਦੀ ਪਹਿਲੀ ਨਗਰ ਕੌਂਸਲ ਬਣੀ ਨਵਾਂ ਗਾਉਂ

ਚੰਡੀਗੜ੍ਹ 29 ਅਪ੍ਰੈਲ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁਹਾਲ਼ੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ, ਨਵਾਂ ਗਾਉਂ ਵੱਲੋਂ ਰਾਤਰੀ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਬੀਤੀ ਰਾਤ ਨਗਰ ਕੌਂਸਲ ਵੱਲੋਂ ਵੱਖ-ਵੱਖ ਵਾਰਡਾਂ ਦੀ ਸਾਫ ਸਫਾਈ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਕਾਰਜ…

Read Full News

ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਸਾਰੇ ਸੀਪੀਜ਼/ਐਸਐਸਪੀਜ਼ 31 ਮਈ ਤੱਕ ਨਸ਼ਿਆਂ ਦੇ ਖਾਤਮੇ ਲਈ ਆਪਣੀ ਯੋਜਨਾ ਪੇਸ਼ ਕਰਨਗੇ: ਗੌਰਵ ਯਾਦਵ ਵਧੀਆ ਕਾਰਗੁਜ਼ਾਰੀ ਲਈ ਇਨਾਮ ਦਿੱਤਾ ਜਾਵੇਗਾ; ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਸ਼ਾ ਤਸਕਰੀ…

Read Full News

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਕਿਹਾ, ਇਹ ਪ੍ਰੋਜੈਕਟ ਪੰਜਾਬ ਦੇ ਸਾਰੇ ਡਰਾਈਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ਵਿੱਚ ਮਹੱਤਵਪੂਰਨ ਸੁਧਾਰ ਕਰੇਗਾ ਚੰਡੀਗੜ੍ਹ / ਰੂਪਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ…

Read Full News

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਮੀਤ ਹੇਅਰ ਵੱਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ…

Read Full News

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

ਲੁਧਿਆਣਾ ਜ਼ਿਲ੍ਹੇ ਦਾ ਪਹਿਲਾ ਸਰਕਾਰੀ ਸਕੂਲ ਬਣਿਆਂ ਸ਼ੂਟਿੰਗ ਚੈਂਪੀਅਨਾਂ ਦੀ ਨਰਸਰੀ ਚੰਡੀਗੜ੍ਹ/ਖੰਨਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ…

Read Full News