Breaking
www.sursaanjh.com > Articles by: SURJIT SINGH

SURJIT SINGH

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਸੂਬਾ ਸਰਕਾਰ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ ਪੁਰਸਕਾਰ ਜੇਤੂਆਂ ਨੂੰ ਮਾਨਤਾ ਦਿੰਦੀ ਹੈ: ਮੋਹਿੰਦਰ ਭਗਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ…

Read Full News

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ…

Read Full News

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

‘ਆਪ’ ਸਰਕਾਰ ਖੇਤੀਬਾੜੀ ਖੇਤਰ ਵਿੱਚ ਖੋਜ ਅਤੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਨਿਵੇਸ਼ ਵਾਸਤੇ ਵਚਨਬੱਧ: ਹਰਪਾਲ ਚੀਮਾ ਚੰਡੀਗੜ੍ਹ/ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 28 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ…

Read Full News

ਕੋਰਸ ਪਾਸ ਕਰਨ ਵਾਲੀਆਂ ਲੜਕੀਆਂ ਨੂੰ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਦਿੱਤੀਆਂ ਸਿਲਾਈ ਮਸ਼ੀਨਾਂ

ਚੰਡੀਗੜ੍ਹ 29 ਅਪ੍ਰੈਲ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਭਗਤ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਪਿੰਡ ਪਡਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਇਸ ਸਾਲਾਨਾ ਸਮਾਰੋਹ ਵਿੱਚ ਹਾਜ਼ਰੀ ਭਰੀ ਗਈ। ਇਸ ਮੌਕੇ…

Read Full News

ਯੂ.ਟੀ. ਸੇਵਾ-ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਵਲੋਂ ਪਹਿਲਗਾਮ ਘਟਨਾ ਦੀ ਨਿਖੇਧੀ – ਪ੍ਰਿੰ. ਬਹਾਦਰ ਸਿੰਘ ਗੋਸਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪਰੈਲ: ਅੱਜ ਯੂ.ਟੀ. ਚੰਡੀਗੜ੍ਹ ਦੇ ਸੇਵਾ ਮੁਕਤ ਅਧਿਆਪਕਾਂ ਦੀ ਭਲਾਈ ਜਥੇਬੰਦੀ ਦੀ ਇੱਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰ. ਬਹਾਦਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੈਰੀਅਰ ਗਾਇਡੈਂਸ ਸੈਂਟਰ, ਐਰੋਸਿਟੀ ਬਲਾਕ-ਈ, ਮੁਹਾਲੀ ਵਿਖੇ ਹੋਈ, ਜਿਸ ਵਿੱਚ ਬਹੁਤ ਸਾਰੇ ਸੇਵਾ ਮੁਕਤ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਸਭ ਤੋਂ ਪਹਿਲਾਂ ਜਥੇਬੰਦੀ ਦੇ…

Read Full News

ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

ਲਖਨਪਾਲ ਪੰਚਾਇਤ ਨੇ “ਯੁੱਧ ਨਸ਼ਿਆਂ ਵਿਰੁਧ” ਦੇ ਹੱਕ ਵਿੱਚ ਮਤਾ ਪਾਸ ਕੀਤਾ; ਨਸ਼ਾ-ਮੁਕਤ ਪਿੰਡ ਬਣਾਉਣ ਦਾ ਲਿਆ ਅਹਿਦ 9 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ/ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ…

Read Full News

ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ। ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ…

Read Full News

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਨੇ ਪੰਜਾਬ ਦੇ ਸ਼ਹੀਦਾਂ ਨੂੰ ਰਾਸ਼ਟਰੀ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ: ਮੋਹਿੰਦਰ ਭਗਤ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ…

Read Full News

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ) , 27 ਅਪ੍ਰੈਲ: ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ…

Read Full News

ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

7 ਪਿਸਤੌਲਾਂ, 1.5 ਲੱਖ ਰੁਪਏ ਨਕਦੀ ਅਤੇ ਇੱਕ ਥਾਰ ਗੱਡੀ ਬਰਾਮਦ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ…

Read Full News