ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ: ਡਾ. ਬਲਜੀਤ ਕੌਰ
ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਪਿਆਰ ਭਰਿਆ ਵਾਤਾਵਰਣ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਮਾਰਚ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ…