Breaking
www.sursaanjh.com > Articles by: SURJIT SINGH

SURJIT SINGH

ਬੂਥਗੜ੍ਹ ਵਿਖੇ ਹੋਇਆ ਭਿਆਨਕ ਐਕਸੀਡੈਂਟ ਇੱਕ ਦੀ ਮੌਤ ਇੱਕ ਜ਼ਖਮੀ

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਸਵਾਂ ਰੋਡ ਦੇ ਪਿੰਡ ਬੂਥਗੜ੍ਹ ਵਿਖੇ ਬੀਤੀ ਰਾਤ ਇੱਕ ਭਿਆਨਕ ਐਕਸੀਡੈਂਟ ਹੋਇਆ ਹੈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੂਥਗੜ੍ਹ ਦੇ ਨੌਜਵਾਨ ਸਿਸਵਾਂ ਰੋਡ ਤੋਂ ਜਦ ਆਪਣੇ ਘਰ ਵੱਲ ਨੂੰ ਜਾ ਰਹੇ ਸੀ ਤਾਂ…

Read More

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਪੰਚਾਇਤਾਂ ਨੂੰ ਜੋੜਨ ਦੀ ਸ਼ੁਰੂੁਆਤ ਡੇਰਾਬੱਸੀ ਤੋਂ ਕੀਤੀ

ਚੰਡੀਗੜ੍ਹ/ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਡੇਰਾਬੱਸੀ ਹਲਕੇ ਦੇ ਸਰਪੰਚਾਂ ਅਤੇ ਪੰਚਾਇਤਾਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਪਹਿਲਕਦਮੀ ’ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ…

Read More

ਖਿਜ਼ਰਾਬਾਦ ਵਿਖੇ ਹੋਏ ਬਲਾਕ ਪੱਧਰੀ ਸਮਾਗਮ ਨਾਲ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ ਦਾ ਆਗਾਜ਼

ਚੰਡੀਗੜ੍ਹ 20 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾਖਲਾ ਵਧਾਉਣ ਲਈ ਅਰੰਭੀ ਦਾਖਲਾ ਮੁਹਿੰਮ-2025 ਦਾ ਆਗਾਜ਼ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਏ ਸਮਾਗਮ ਨਾਲ ਹੋਇਆ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਵੀ ਕੱਢੀ ਗਈ। ਪ੍ਰਿੰਸੀਪਲ ਇਕਬਾਲ ਕੌਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਸਿੰਘ…

Read More

‘ਯੁੱਧ ਨਸ਼ਿਆਂ ਵਿਰੁੱਧ’ – ਬਟਾਲਾ ਪੁਲਿਸ ਨੇ ਨਸ਼ਾ ਤਸਕਰ ਦੀ ਕੋਠੀ ਢਾਹੀ

ਚੰਡੀਗੜ੍ਹ/ ਬਟਾਲਾ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਬਟਾਲਾ ਪੁਲਿਸ ਨੇ ਨਸ਼ਾ ਤਸਕਰ ਜੀਵਨ ਕੁਮਾਰ ਪੁੱਤਰ ਗੁਲਸ਼ਨ ਕੁਮਾਰ ਵਾਸੀ ਗਾਂਧੀ ਨਗਰ ਕੈਂਪ ਬਟਾਲਾ ਦੀ ਕੋਠੀ,  ਜੇ.ਸੀ.ਬੀ ਮਸ਼ੀਨਾਂ ਲਗਾ ਕੇ ਢਾਹ…

Read More

ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਨੂੰ ਵਧਾਉਣ ਲਈ ਸੂਬਾ ਪੱਧਰੀ ਮੁਹਿੰਮ ਦਾ ਆਗ਼ਾਜ਼; 10 ਫ਼ੀਸਦੀ ਦਾਖਲਾ ਵਧਾਉਣ ਦਾ ਟੀਚਾ ਮਿੱਥਿਆ

ਮੁਹਿੰਮ ਤਹਿਤ ਸੂਬੇ ਭਰ ਦੇ ਸਾਰੇ 228 ਵਿਦਿਅਕ ਬਲਾਕਾਂ ਵਿੱਚ ਭੇਜੀਆਂ ਜਾਣਗੀਆਂ 23 ਜਾਗਰੂਕਤਾ ਵੈਨਾਂ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਵੱਲੋਂ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕਰਨੀ, ਸਰਕਾਰੀ ਸਕੂਲ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਮਾਣ: ਬੈਂਸ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਸੂਬੇ ਵਿੱਚ ਦਾਖਲਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਉਦੇਸ਼…

Read More

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀ ਐਲ) ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ…

Read More

ਪਿਛਲੀਆਂ ਤਿੰਨ ਆਨਲਾਈਨ ਐਨ.ਆਰ.ਆਈ. ਮਿਲਣੀਆਂ ਦੌਰਾਨ 393 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 343 ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਚੌਥੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਣੀ ਕੀਤੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਐਨ.ਆਰ.ਆਈ. ਮਾਮਲਿਆਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਚੌਥੀ ਆਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ…

Read More

ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਹੁਨਰ ਵਿਕਾਸ ਪ੍ਰੋਗਰਾਮ ਕੀਤਾ ਸ਼ੁਰੂ : ਡਾ ਬਲਜੀਤ ਕੌਰ

ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ ਚੰਡੀਗੜ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ  ਹੋਏ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨ ਦੇ ਉਦੇਸ਼…

Read More

ਯੁੱਧ ਨਸ਼ਿਆਂ ਵਿਰੁੱਧ – ਫਾਜ਼ਿਲਕਾ ਵਿਚ ਦੋ ਲੋਕਾਂ ਦੀਆਂ ਜਾਇਦਾਦ ਤੇ ਚੱਲਿਆ ਬੁਲਡੋਜ਼ਰ

ਫਾਜ਼ਿਲਕਾ ਜ਼ਿਲ੍ਹੇ ਵਿੱਚ ਪਿੱਛਲੇ 19 ਦਿਨਾਂ ਵਿਚ 111 ਨਸ਼ਾ ਤਸਕਰ ਗ੍ਰਿਫਤਾਰ ਚੰਡੀਗੜ੍ਹ/ ਮੰਡੀ ਅਰਨੀਵਾਲਾ (ਫਾਜ਼ਿਲਕਾ), 20 ਮਾਰਚ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਇਕ ਫੈਸਲਾਕੁੰਨ ਲੜਾਈ ਦੀ ਲੜੀ ਤਹਿਤ ਜ਼ਿਲ੍ਹੇ ਵਿਚ ਅੱਜ ਦੋ ਨਸ਼ੇ ਦੀ ਤਸਕਰੀ ਵਿਚ ਸ਼ਾਮਿਲ ਲੋਕਾਂ ਦੀ ਜਾਇਦਾਦ ਤੇ ਬੁਲਡੋਜਰ ਚੱਲ ਗਿਆ। ਲੋਕਾਂ…

Read More

ਡਿਪਟੀ ਸਪੀਕਰ ਰੌੜੀ ਨੇ ਸੂਬੇ ਵਿੱਚ ਲੋਕ ਭਲਾਈ ਸਕੀਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਸਪੀਕਰ ਨੇ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜਨਤਕ ਲਾਭ ਲਈ ਫੰਡਾਂ ਦੀ ਸੁਚੱਜੀ ਵਰਤੋਂ ‘ਤੇ ਦਿੱਤਾ ਜ਼ੋਰ ਰੌੜੀ ਨੇ ਜਨਤਕ ਜਾਗਰੂਕਤਾ ਨੂੰ ਵਧਾਉਣ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਵੱਧ ਤੋਂ ਵੱਧ ਸਕੀਮਾਂ ਪਹੁੰਚਾਉਣ ਲਈ ਮੁਹਿੰਮਾਂ ਦਾ ਸੱਦਾ ਦਿੱਤਾ ਪੰਜਾਬ ਦੇ ਭਲਾਈ ਪ੍ਰੋਗਰਾਮਾਂ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਪ੍ਰਮੁੱਖ ਵਿਭਾਗ…

Read More