ਪੰਜਾਬੀ ਸਾਹਿਤ ਸਭਾ (ਰਜਿ.) ਮੁਹਾਲੀ ਦੀ ਮਾਸਿਕ ਇਕੱਤਰਤਾ 22 ਮਾਰਚ, 2025 ਦਿਨ ਸ਼ਨੀਵਾਰ, ਸ਼ਾਮ ਨੂੰ 3.30 ਵਜੇ ਹੋਵੇਗੀ – ਡਾ. ਸ਼ਿੰਦਰਪਾਲ ਸਿੰਘ
ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 20 ਮਾਰਚ: ਪੰਜਾਬੀ ਸਾਹਿਤ ਸਭਾ (ਰਜਿ.), ਮੁਹਾਲੀ ਦੀ ਮਾਸਿਕ ਇਕੱਤਰਤਾ ਮਿਤੀ 22 ਮਾਰਚ, 2025 ਦਿਨ ਸ਼ਨੀਵਾਰ, ਸ਼ਾਮ ਨੂੰ 3.30 ਵਜੇ ਨਗਰ ਨਿਗਮ ਲਾਇਬ੍ਰੇਰੀ,(ਪਾਰਕ) ਸਕੈਟਰ 69, ਮੁਹਾਲੀ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਡਾ. ਸ਼ਿੰਦਰਪਾਲ ਸਿੰਘ ਕਰਨਗੇ। ਇਸ ਇਕੱਤਰਤਾ ਵਿੱਚ ਪ੍ਰੋ਼. ਰਣਜੀਤ ਸਿੰਘ ਬਾਜਵਾ ਦੀ ਨਵ-ਪ੍ਰਕਾਸ਼ਿਤ ਪੁਸਤਕ “Community And Violence…