ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ
ਕਾਰਵਾਈ ਨੂੰ ਮੰਦਭਾਗਾ ਦੱਸਿਆ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ…