ਮਾਜਰੀ ਤਹਿਸੀਲ ‘ਚ ਗੁਰਦੇਵ ਸਿੰਘ ਸੋਹੀ ਨੇ ਨਿਭਾਈ ਤਹਿਸੀਲਦਾਰ ਦੀ ਜ਼ਿੰਮੇਵਾਰੀ
ਚੰਡੀਗੜ੍ਹ 4 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਭਰਿਸ਼ਟਾਚਾਰ ਦੇ ਮੁੱਦੇ ਨੂੰ ਲੈ ਕੇ ਤਹਿਸੀਲਦਾਰਾਂ ਵੱਲੋਂ ਤਹਿਸੀਲਾਂ ਵਿੱਚ ਕੰਮ ਠੱਪ ਕੀਤਾ ਗਿਆ ਸੀ, ਪਰ ਮੁੱਖ ਮੰਤਰੀ ਪੰਜਾਬ ਵੱਲੋਂ ਤਹਿਸੀਲਦਾਰਾਂ ਦੀ ਪ੍ਰਵਾਹ ਨਾ ਕਰਦੇ ਹੋਏ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਇਸੇ ਦੇ ਚਲਦੇ ਸਬ ਤਹਿਸੀਲ ਮਾਜਰੀ ਵਿਖੇ ਵੀ ਇੱਥੇ ਤਾਇਨਾਤ ਸਬ ਤਹਿਸੀਲਦਾਰ ਦੀਪਕ ਭਾਰਦਵਾਜ ਦੇ…