ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮਾਸਟਰਮਾਈਂਡ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਜਾਅਲੀ ਵੈੱਬਸਾਈਟ ਰਾਹੀਂ ਫ਼ਰਜ਼ੀ ਖਣਨ ਰਸੀਦਾਂ ਤੇ ਫਾਰਮ ਤਿਆਰ ਕਰਦਾ ਸੀ ਦੋਸ਼ੀ : ਡੀਜੀਪੀ ਗੌਰਵ ਯਾਦਵ ਇੱਕ ਹੋਰ ਦੋਸ਼ੀ ਦੀ ਹੋਈ ਪਛਾਣ, ਗ੍ਰਿਫਤਾਰ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇਮਾਰੀ : ਏਡੀਜੀਪੀ ਸਾਈਬਰ ਕ੍ਰਾਈਮ ਵੀ….