Breaking
www.sursaanjh.com > Articles by: SURJIT SINGH

SURJIT SINGH

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ

ਪੰਜਾਬ ਵਿੱਚ ਸਰਕਾਰੀ ਯੋਜਨਾ ਅਧੀਨ 341 ਬੱਚਿਆਂ ਨੂੰ ਮੁਫ਼ਤ ਦਿਲ ਦੀਆਂ ਸਰਜਰੀਆਂ ਨਾਲ ਦਿੱਤਾ ਨਵਾਂ ਜੀਵਨ ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ ‘ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ ਸੂਬੇ ਭਰ ਵਿੱਚ ਤਾਇਨਾਤ ਮੋਬਾਈਲ ਸਿਹਤ ਟਮਾਂ ਨਿਯਮਿਤ ਤੌਰ ‘ਤੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਕੇ ਬੱਚਿਆਂ ਦੀ ਜਾਂਚ…

Read More

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

ਚੰਡੀਗੜ੍ਹ 27 ਫ਼ਰਵਰੀ ( ਅਵਤਾਰ ਨਗਲੀਆ-ਸੁਰ ਸਾਂਝ ਡਾਟ ਕਾਮ ਬਿਊਰੋ): ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਿਵਲ ਸਰਜਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਭਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ…

Read More

ਮਿਹਰ ਕਰ ਦਾਤਿਆ – ਸਤਨਾਮ ਸਿੰਘ ਸ਼ੋਕਰ

ਨਿਊ ਚੰਡੀਗੜ੍ਹ (ਅਵਤਾਰ ਸਿੰਘ ਨਗਲ਼ੀਆ-ਸੁਰ ਸਾਂਝ ਡਾਟ ਕਾਮ ਬਿਊਰੋ), 27 ਫਰਵਰੀ: ‘ਮੈਂ ਚਾਰ ਸਾਲ ਪਹਿਲਾਂ ਚਾਰ ਕਰੋੜ ਤੀਹ ਲੱਖ ਰੁਪਏ ਦੀ ਅਪਣੀ ਜ਼ਮੀਨ ਵੇਚ ਕੇ ਅਮਰੀਕਾ ਗਿਆ ਸੀ। ਲਗਭਗ ਤਿੰਨ ਸਾਲ ਤੋਂ ਮੈਂ ਅਮਰੀਕਾ ਵਿੱਚ ਟਰੱਕ ਚਲਾ ਰਿਹਾ ਸੀ। ਮੈਂ ਹਰ ਮਹੀਨੇ ਲਗਭਗ ਦੋ ਲੱਖ ਪਝੱਤਰ ਹਜ਼ਾਰ ਮਹੀਨਾ ਕਮਾਉਂਦਾ ਆ ਰਿਹਾ ਹਾਂ। ਮੈ ਸਭ ਕਰਜ਼ੇ…

Read More

ਪੰਜਾਬ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ ਸਮਾਗਮਾਂ ਦੌਰਾਨ ਅਰੀਨਾ ਪੋਲੋ ਚੈਲੇਂਜ ਕੱਪ ਦੀ ਕੀਤੀ ਜਾਵੇਗੀ ਮੇਜ਼ਬਾਨੀ: ਸ. ਕੁਲਤਾਰ ਸਿੰਘ ਸੰਧਵਾਂ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਫੋਟੋਆਂ ਹਟਾਉਣ ਦੀ ਭਾਜਪਾ ਦੀ ਹਰਕਤ ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ; ਭਾਜਪਾ ਨਫ਼ਰਤ ਦੀ ਨੀਤੀ ਅਪਣਾ ਕੇ ਭਾਰਤ ਦੇ ਸੰਘੀ ਢਾਂਚੇ ਨੂੰ ਲਾਉਣਾ ਚਾਹੁੰਦੀ ਹੈ ਢਾਹ ਸੀ.ਬੀ.ਐਸ.ਈ. ਦੇ ਨਵੇਂ ਪੈਟਰਨ ਵਿੱਚ ਸਾਡੀ ਮਾਂ ਬੋਲੀ ਪੰਜਾਬੀ ਨੂੰ ਅਣਗੌਲਿਆਂ ਕਰਕੇ ਭਾਜਪਾ ਸਰਕਾਰ…

Read More

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਭ੍ਰਿਸ਼ਟਾਚਾਰ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ…

Read More

ਚਰਚਿਤ ਪੱਤਰਕਾਰ ਅਤੇ ਸਾਹਿਤਕਾਰ ਅਵਤਾਰ ਸਿੰਘ ਮਹਿਤਪੁਰੀ ਨੂੰ ਕੀਤਾ ਗਿਆ ਸਨਮਾਨਿਤ – ਬਲਜਿੰਦਰ ਸ਼ੇਰਗਿੱਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਚਰਚਿਤ ਪੱਤਰਕਾਰ ਅਤੇ ਸਾਹਿਤਕਾਰ ਅਵਤਾਰ ਸਿੰਘ ਮਹਿਤਪੁਰੀ ਨੂੰ ਐਲ.ਆਈ.ਸੀ. ਵਿੱਚ 53 ਸਾਲ ਪੂਰੇ ਹੋਣ ਉਪਰੰਤ ਸਨਮਾਨਿਤ ਕਰਨ ਵੇਲ਼ੇ ਦੀਆਂ ਤਸਵੀਰਾਂ ਦੀ ਜ਼ੁਬਾਨੀ।

Read More

ਅਮਨ ਅਰੋੜਾ ਨੇ ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਨੂੰ ਕਰੜੇ ਹੱਥੀਂ ਲਿਆ: ਬੇਬੁਨਿਆਦ ਦੋਸ਼ਾਂ ਨਾਲ ਲੋਕਾਂ ਦਾ ਭਰੋਸਾ ਟੁੱਟਦਾ

“ਸਾਡੀ ਨੀਅਤ ਸਾਫ਼ ਹੈ, ਅਸੀਂ ਕਿਸੇ ਵੀ ਕਮੇਟੀ ਵੱਲੋਂ ਜਾਂਚ ਲਈ ਤਿਆਰ ਹਾਂ”: ਅਮਨ ਅਰੋੜਾ ਦੀ ਬਾਜਵਾ ਨੂੰ ਚੁਣੌਤੀ ਕਾਂਗਰਸ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ ਦੀ ਸਲਾਹ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਾਂਗਰਸ ‘ਤੇ…

Read More

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਨੂੰ ਅਪੀਲ, ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ ਕੀਤੀ

ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਉਣ ਦਾ ਸੰਕਲਪ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ…

Read More

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਲਈ ਮੋਦੀ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ

ਪੰਜਾਬ ਭਿਖਾਰੀ ਨਹੀਂ ਅਤੇ ਅਸੀਂ ਆਪਣਾ ਹੱਕ ਲੈਣਾ ਜਾਣਦੇ ਹਾਂ ਸੂਬੇ ਦੇ ਹੱਕਾਂ ਉਤੇ ਡਾਕਾ ਮਾਰ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ ਕਾਰਪੋਰੇਟ ਸਿਆਸਤ ਦੇ ਉਭਾਰ ਉਤੇ ਚਿੰਤਾ ਪ੍ਰਗਟਾਈ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ…

Read More

ਜੇ ਹੋ ਸਕੇ ਤਾਂ ਆਪਣੇ ਵਿਧਾਇਕਾਂ ਨੂੰ ਇਕੱਠੇ ਕਰਕੇ ਵਿਖਾ ਦਿਓ: ਮੁੱਖ ਮੰਤਰੀ ਵਲੋਂ ਬਾਜਵਾ ਨੂੰ ਵੰਗਾਰ

ਮੁੱਖ ਮੰਤਰੀ ਵਲੋਂ ਬੇਬੁਨਿਆਦ ਬਿਆਨ ਦੇਣ ਲਈ ਕਾਂਗਰਸੀ ਆਗੂਆਂ ਦੀ ਨਿਖੇਧੀ ਵਿਰੋਧੀਆਂ ਨੂੰ ਦਿਨ-ਰਾਤ ਸੁਪਨੇ ਦੇਖਣੇ ਬੰਦ ਕਰਨ ਅਤੇ ਆਪਣੀ ਧਿਰ ਨੂੰ ਇਕਜੁੱਟ ਰੱਖਣ ਦੀ ਸਲਾਹ ‘ਆਪ’ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਬਿਆਨਬਾਜ਼ੀ ਬਾਜਵਾ ਵੱਲੋਂ ਮੀਡੀਆ ਦੀਆਂ ਸੁਰਖੀਆਂ ਵਿੱਚ ਰਹਿਣ ਦੀ ਚਾਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਬੇਬੁਨਿਆਦ ਬਿਆਨ ਦੇਣ ਵਾਲੇ…

Read More