Breaking
www.sursaanjh.com > Articles by: SURJIT SINGH

SURJIT SINGH

ਡਾ. ਲਾਭ ਸਿੰਘ ਖੀਵਾ ਵੱਲੋਂ ਦੁਬਈ ਫੇਰੀ ਅਤੇ ਕਹਾਣੀਕਾਰ ਇੰਦਰਜੀਤ ਪ੍ਰੇਮੀ ਵੱਲੋਂ ਆਸਟਰੇਲੀਆ ਫੇਰੀ ਤੋਂ ਪਰਤਣ ਉਪਰੰਤ ਆਪਣੇ ਆਪਣੇ ਤਜਰਬੇ ਕੀਤੇ ਸਾਂਝੇ – ਪਰਮਜੀਤ ਮਾਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਮਾਰਚ: ਉੱਘੇ ਸਾਹਿਤਕਾਰ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਆਪਣੀ ਦੁਬਈ ਫੇਰੀ ਅਤੇ ਕਹਾਣੀਕਾਰ ਇੰਦਰਜੀਤ ਪ੍ਰੇਮੀ ਆਪਣੀ ਆਸਟਰੇਲੀਆ ਫੇਰੀ ਤੋਂ ਪਰਤ ਆਏ ਹਨ। ਇਨ੍ਹਾਂ ਵੱਲੋਂ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਮਿਲਣੀ ਦੌਰਾਨ ਵਿਦੇਸ਼ੀ ਧਰਤੀ ‘ਤੇ ਬਿਤਾਏ ਪਲਾਂ ਨੂੰ ਸਾਹਿਤਕਾਰ ਦੋਸਤਾਂ ਨਾਲ਼ ਸਾਂਝਾ ਕੀਤਾ ਗਿਆ। ਉਨ੍ਹਾਂ ਦੇ ਇਸ ਰੂਬਰੂ ਅਤੇ ਸਵਾਗੀਤ ਸਮਾਰੋਹ…

Read More

ਕ੍ਰਿਸ਼ਮਾ ਕੁਦਰਤ ਦਾ – ਬੱਕਰੀ ਬਿਨਾਂ ਸੂਏ ਤੋਂ ਦੇਣ ਲੱਗੀ ਦੁੱਧ

ਚੰਡੀਗੜ੍ਹ 18 ਮਾਰਚ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਕਈ ਵਾਰ ਕੁਦਰਤ ਅਜਿਹੇ ਕ੍ਰਿਸ਼ਮੇ ਕਰ ਦਿੰਦੀ ਹੈ ਕਿ ਇਨਸਾਨ ਨੂੰ ਵੀ ਸੋਚਣ ਲਈ ਮਜਬੂਰ ਹੋਣਾ ਪੈਂਦਾ ਹੈ। ਅਜਿਹਾ ਹੀ ਇੱਕ ਕਰਿਸ਼ਮਾ ਬਲਾਕ ਮਾਜਰੀ ਦੇ ਪਿੰਡ ਮੁੰਧੋ ਸੰਗਤੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਕਿਸਾਨ ਵੱਲੋਂ ਰੱਖੀ ਬੱਕਰੀ ਦੁੱਧ ਦੇਣ ਲੱਗ ਪਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ…

Read More

ਬਸਪਾ ਦੀ ‘ਪੰਜਾਬ ਸੰਭਾਲੋ ਰੈਲੀ’ ਦੀ ਸਫਲਤਾ ਲਈ ਡਾ. ਕਰੀਮਪੁਰੀ ਨੇ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ

ਜਲੰਧਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਬਸਪਾ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਦੇ ਜਨਮ ਦਿਵਸ ਮੌਕੇ ਪਾਰਟੀ ਵੱਲੋਂ ਫਗਵਾੜਾ ਵਿਖੇ ‘ਪੰਜਾਬ ਸੰਭਾਲੋ ਰੈਲੀ’ ਕੀਤੀ ਗਈ। ਇਸ ਰੈਲੀ ਦੀ ਸਫਲਤਾ ਲਈ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਬਸਪਾ ਵਰਕਰਾਂ-ਸਮਰਥਕਾਂ, ਬਾਮਸੇਫ, ਬੀਵੀਐਫ ਵਲੰਟੀਅਰਾਂ, ਐਨਆਰਆਈ ਸਾਥੀਆਂ, ਬੁੱਧੀਜੀਵੀਆਂ, ਮੀਡੀਆ ਸਮੇਤ ਸਮੂਹ ਪੰਜਾਬ ਵਾਸੀਆਂ ਦਾ ਧੰਨਵਾਦ…

Read More

ਆਮ ਆਦਮੀ ਪਾਰਟੀ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਦਿਆਂ’ਤੇ ਜਾਰੀ ਕਰੇ  ਵਾਇਟ ਪੇਪਰ – ਕੈਂਥ 

ਤਿੰਨ ਸਾਲ ਪੂਰੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਾਅਦੇ ਅਧੂਰੇ  ਸਰਕਾਰੀ ਨੌਕਰੀਆਂ ‘ਚ ਐਸ ਸੀ ਵਰਗ ਦਾ ਬੈਕਲਾਗ ਪੂਰਾ ਕਰਨ ਦੇ ਵਾਅਦੇ ਨੂੰ ਪੂਰਾ ਕਰੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ – ਕੈਂਥ  ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ‘ਚ ਅਨੁਸੂਚਿਤ ਜਾਤੀਆਂ ਦਾ ਸਰਕਾਰੀ ਨੌਕਰੀਆਂ ‘ਚ ਬੈਕਲਾਗ…

Read More

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਲਹਿਰਾ ਵਾਸੀਆਂ ਦੀ ਚਿਰਾਂ ਪੁਰਾਣੀ ਮੰਗ ਹੋਈ ਪੂਰੀ, ਲਹਿਰਾ ਤੋਂ ਹੁਸ਼ਿਆਰਪੁਰ ਅਤੇ ਮੂਨਕ ਤੋਂ ਖਨੌਰੀ ਲਈ ਬੱਸ ਸੇਵਾਵਾਂ ਦੀ ਸ਼ੁਰੂਆਤ ਚੰਡੀਗੜ੍ਹ/ਲਹਿਰਾ/ ਸੰਗਰੂਰ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ…

Read More

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਦੀ ਬਾਰੀਕੀ ਨਾਲ ਜਾਂਚ ਤਹਿਤ ਇਸ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਹੋਇਆ ਕੇਸ ਦੀ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ: ਡੀਆਈਜੀ ਸਤਿੰਦਰ ਸਿੰਘ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ),…

Read More

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਗੈਂਗਸਟਰ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਜਿਊਲਰੀ ਸ਼ੌਪ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਦੁਕਾਨ ਨੂੰ ਬਣਾਇਆ ਸੀ ਨਿਸ਼ਾਨਾ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਮੁਲਜ਼ਮ ਸੱਜੀ ਲੱਤ ‘ਤੇ ਗੋਲੀ ਲੱਗਣ ਨਾਲ ਹੋਇਆ ਜਖ਼ਮੀ; ਇਲਾਜ ਲਈ ਸਿਵਲ…

Read More

ਪੰਜਾਬੀ ਲੇਖਕ ਸਭਾ ਨੇ ਲਾਲੀ ਬਾਬਾ ਦੀ ਯਾਦ ਨੂੰ ਸਮਰਪਿਤ ਸੰਵਾਦ ਰਚਾਇਆ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਮੌਖਿਕ ਪਰੰਪਰਾ ਦੇ ਫ਼ਕੀਰ ਬਾਦਸ਼ਾਹ ਲਾਲੀ ਬਾਬਾ ਨੂੰ ਸਮਰਪਿਤ ਇਕੱਤਰਤਾ ਕਰਵਾਈ ਗਈ ਜਿਸ ਵਿੱਚ ਲਾਲੀ ਬਾਬਾ  ਦੇ ਸੰਪਰਕ ਵਿਚ ਰਹੀਆਂ ਸ਼ਖਸੀਅਤਾਂ ਨੇ ਉਹਨਾਂ ਨੂੰ ਆਪਸੀ ਸੰਵਾਦ ਰਾਹੀਂ ਯਾਦ ਕੀਤਾ। ਮਹਿਮਾਨਾਂ ਦਾ ਸਵਾਗਤ ਕਰਦਿਆਂ ਸਭਾ ਦੇ ਸੀਨੀਅਰ ਮੀਤ ਪ੍ਰਧਾਨ…

Read More

ਪੈਰਾਂ ਥੱਲ੍ਹੇ  ਤਪਦੀ ਰੇਤਾ  ਸਿਰ  ਥੋਹਰਾਂ ਦੀਆਂ ਛਾਵਾਂ- ਪ੍ਰਤਾਪ ਪਾਰਸ ਗੁਰਦਾਸਪੁਰੀ

ਪੈਰਾਂ ਥੱਲ੍ਹੇ  ਤਪਦੀ ਰੇਤਾ  ਸਿਰ  ਥੋਹਰਾਂ ਦੀਆਂ ਛਾਵਾਂ। ਹਿੱਸੇ ਆਈ ਇਸ ਧਰਤੀ ਵਿਚ ਕਿਹੜੇ ਫੁੱਲ ਉਗਾਵਾਂ। ਨਾ ਵਰ੍ਹਦੀ ਬਦਲੋਟੀ ਆਈ ਕਦੇ ਵੀ ਸਾਡੇ ਹਿੱਸੇ, ਲੂਹ-ਲੂਹ ਜਾਵਣ ਜਿਸਮ ਆਸਾਡਾ ਵਗਦੀਆਂ ਗਰਮ ਹਵਾਵਾਂ। ਓਬੜ -ਖਾਬੜ ਰਾਹਾਂ ਦੇ ਵਿਚ ਉੱਗੇ ਭੱਖੜੇ, ਪੋਹਲੀ, ਜ਼ਿੰਦ ਨਿਮਾਣੀ ਲੈਂਦੀ ਫਿਰਦੀ ਮਲ੍ਹਿਆਂ ਵਿਚ ਪਨ੍ਹਾਵਾਂ। ਸਾਡੇ ਭਾਗੀਂ ਮਿਹਨਤ ਹੈ ਪਰ ਹਾਸਿਲ ਦੇ ਵਿਚ ਭੁੱਖਾਂ,…

Read More

ਸੱਥ ਵੱਲੋਂ ਨਾਰੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਖਰੜ (ਸੁਰ ਸਾਂਝ ਡਾਟ ਕਾਮ ਬਿਊਰੋ), 16 ਮਾਰਚ: ਸਾਹਿਤਕ ਸੱਥ ਖਰੜ ਵੱਲੋਂ ਇਸ ਮਹੀਨੇ ਦੀ ਮਾਸਿਕ ਇਕੱਤਰਤਾ ਵਿੱਚਸ਼੍ਰੀ ਗੁਰੂ ਰਵਿਦਾਸ ਭਵਨ (ਕੁਰਾਲੀ ਰੋਡ) ਖਰੜ ਵਿਖੇ  “ਨਾਰੀ ਦਿਵਸ“ 2025 ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਇਕੱਤਰਤਾ ਦੀ ਪ੍ਰਧਾਨਗੀ ਪ੍ਰੋ. ਹਰਬੰਸ ਕੌਰ ਗਿੱਲ, ਅਮਰਜੀਤ ਕੌਰ ਮੋਰਿੰਡਾ ਅਤੇ ਇੰਦਰਜੀਤ ਕੌਰ ਵਲੋਂ ਕੀਤੀ ਗਈ। ਸ਼ੁਰੂ ਵਿੱਚ ਸੱਥ  ਦੇ ਪ੍ਰਧਾਨ…

Read More