Breaking
www.sursaanjh.com > Articles by: SURJIT SINGH

SURJIT SINGH

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ: ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 25 ਫਰਵਰੀ: ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ.ਏ.ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ। ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ…

Read More

Include N.O.T.A. option in forthcoming Bar Association Elections – Advocate raises issue days ahead of polling scheduled for 28 Feb 2025  

CHANDIGARH (sursaanjh.com bureau), 25 February: The elections to the Executive Committee of Punjab and Haryana High Court Bar Association (PHHCBA) are scheduled for Friday 28th February 2025. Also, on the same day, elections to all districts and sub-divisions Bar associations in UT Chandigarh and twin States of Punjab and Haryana would be conducted. Meanwhile, an Advocate at Punjab and…

Read More

ਇਟਲੀ ਵਿੱਚ ਇਤਾਲਵੀ, ਸਪੈਨਿਸ਼, ਕੁਰਦ, ਅਰਬੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਕਵੀ ਦਰਬਾਰ ਸਫ਼ਲਤਾ ਪੂਰਵਕ ਸੰਪਨ – ਦਲਜਿੰਦਰ ਰਹਿਲ

ਪੰਜਾਬੀ ਸ਼ਾਇਰਾਂ ਵਿੱਚ ਦਲਜਿੰਦਰ ਰਹਿਲ ਅਤੇ ਪ੍ਰੋ ਜਸਪਾਲ ਸਿੰਘ ਨੇ ਲਗਵਾਈ ਖ਼ੂਬਸੂਰਤ ਹਾਜ਼ਰੀ ਰਿਜੋ ਇਮੀਲੀਆ-ਇਟਲੀ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪਿਛਲੇ ਦਿਨੀਂ ਇਟਲੀ ਦੇ ਸ਼ਹਿਰ ਸੰਤਾ ਇਲਾਰਿਓ ਡੈਂਸਾ (ਰਿਜੋ ਇਮੀਲੀਆ) ਵਿੱਖੇ ਸਾਂਝੇ ਸੱਭਿਆਚਾਰ, ਸਾਹਿਤ ਅਤੇ ਕਲਾ ਕ੍ਰਿਤਾਂ ਨੂੰ ਉਤਸ਼ਾਹਿਤ ਕਰਦੀ ਸੰਸਥਾ ਇੰਨਵੇੱਨਤੋਰੀ ਦੀ ਸਤਰਾਦੇ ਵਲੋਂ ਕਲਾਉਦੀਆ ਬੈੱਲੀ ਦੀ ਅਗਵਾਈ ਹੇਠ ਅਤੇ ਸ਼ਹਿਰ ਦੀ…

Read More

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡੀਸੀਜ਼ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਦਿੱਤੇ ਨਿਰਦੇਸ਼ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ…

Read More

ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏਐਸਆਈ ਨੂੰ ਵੀ ਕੀਤਾ ਨਾਮਜ਼ਦ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ…

Read More

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਐਨ.ਸੀ.ਡੀ.ਸੀ. ਕੇਂਦਰ ਪੰਜਾਬ ਵਿੱਚ ਰੋਗ ਨਿਗਰਾਨ ਪ੍ਰਣਾਲੀ ਨੂੰ ਦੇਵੇਗਾ ਹੁਲਾਰਾ ਅਤੇ ਜਨਤਕ ਸਿਹਤ-ਬੁਨਿਆਦੀ ਢਾਂਚੇ ਨੂੰ ਕਰੇਗਾ ਮਜ਼ਬੂਤ:  ਸਿਹਤ ਮੰਤਰੀ ਡਾ. ਬਲਬੀਰ ਸਿੰਘ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ…

Read More

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ ਪੰਜਾਬ ਵਿੱਚ ਮੁਫ਼ਤ ਡਾਕਟਰੀ ਸਲਾਹ, ਟੈਸਟ, ਦਵਾਈਆਂ ਮੁਹੱਈਆ ਕਰਵਾਉਣ ਲਈ ਕੁੱਲ 77 ਐਮਐਮਯੂ ਕਾਰਜਸ਼ੀਲ ਐਮਐਮਯੂਜ਼ ਨਾਲ ਲੋਕਾਂ ਨੂੰ ਉਹਨਾਂ ਦੇ ਦਰਾਂ ‘ਤੇ ਹੀ ਸਿੱਧੀਆਂ ਡਾਕਟਰੀ ਸੇਵਾਵਾਂ ਪਹੁੰਚਾ ਕੇ ਸਿਹਤ ਸੰਭਾਲ ਦੀ ਦਿਸ਼ਾ ਵਿੱਚ ਅਹਿਮ ਕਦਮ ਵਧਾਇਆ: ਡਾ. ਬਲਬੀਰ…

Read More

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਸਾਡੀ ਜ਼ਮੀਨ ਦੇ ਰਖਵਾਲੇ ਤੇ ਸਾਡੀ ਖੁਰਾਕ ਸੁਰੱਖਿਆ ਦੇ ਸਰਪਰਸਤ ਹਨ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ),  24 ਫਰਵਰੀ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ…

Read More

ਆਪ ਹਾਈਕਮਾਂਡ ਨੇ ਹੋਰ ਬੇਜ਼ਤੀ ਤੋਂ ਬੱਚਣ ਲਈ ਭਗਵੰਤ ਮਾਨ ਨੂੰ ਵਿਧਾਨ ਸਭਾ ਤੋਂ ਕਿਨਾਰਾ ਕਰਨ ਦਾ ਦਿੱਤਾ ਆਦੇਸ਼: ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਬਰਨ ਪਾਸੇ ਕਰਨਾ ਇਹ ਸਾਬਤ ਕਰਦਾ ਹੈ ਕਿ ਪੰਜਾਬ ਉੱਤੇ ਹੁਣ…

Read More

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ),…

Read More