Breaking
www.sursaanjh.com > Articles by: SURJIT SINGH

SURJIT SINGH

ਵਿਧਾਇਕਾ ਮਾਨ  ਨੇ ਰੱਖਿਆ ਪੰਜ ਪੁੱਲਾ ਦਾ ਨੀਂਹ ਪੱਥਰ

ਚੰਡੀਗੜ੍ਹ  16 ਮਾਰਚ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਅੱਜ ਆਪਣੇ ਤਿੰਨ ਸਾਲ ਪੂਰੇ ਹੋਣ ’ਤੇ ਸ਼ਿਵਾਲਿਕ ਦੀਆਂ ਪਹਾੜੀਆਂ ਨਾਲ ਲੱਗਦੇ ਕਾਨੇ ਕਾ ਬਾੜਾ, ਟਾਂਡਾ-ਟਾਂਡੀ ਦੇ ਬਾਸ਼ਿੰਦਿਆਂ ਨੂੰ ਪਟਿਆਲਾ ਕੀ ਰਾਓ ਨਦੀ ’ਤੇ ਪੰਜ ਹਾਈ ਲੈਵਲ ਪੁਲਾਂ ਦੀ ਸ਼ੁਰੂਆਤ ਕਰਵਾ ਕੇ ਵੱਡਾ ਤੋਹਫ਼ਾ ਦਿੱਤਾ ਗਿਆ। ਹਲਕਾ ਵਿਧਾਇਕਾ…

Read More

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਹੱਦਬੰਦੀ ਦੀ ਗੈਰ-ਜਮਹੂਰੀ ਤਰੀਕੇ ਨਾਲ ਵਰਤੋਂ ਦਾ ਉਦੇਸ਼ ਲੋਕਤੰਤਰ ਨੂੰ ਦਬਾਉਣਾ ਹੈ ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਡਰੋਨ ਰਾਹੀਂ ਤਸਕਰੀ ਘਟੀ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਾਰਚ: ਦੇਸ਼ ਵਿੱਚ ਸੰਸਦੀ ਹਲਕਿਆਂ ਦੀ…

Read More

ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ

ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ •ਸੈਕਸਡ ਸੀਮਨ ਨਾਲ 90 ਫ਼ੀਸਦ ਤੋਂ ਵੱਧ ਵੱਛੀਆਂ ਤੇ ਕੱਟੀਆਂ ਹੋਣਗੀਆਂ ਪੈਦਾ, ਜਿਸ ਨਾਲ ਪਸ਼ੂ ਪਾਲਕਾਂ ਦੇ ਵੱਛਿਆਂ ਤੇ ਕੱਟਿਆਂ ਦੇ ਪਾਲਣ-ਪੋਸ਼ਣ ‘ਤੇ ਹੋਣ ਵਾਲੇ ਖ਼ਰਚਿਆਂ ਤੋਂ ਹੋਵੇਗੀ ਬੱਚਤ •ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਦੁਧਾਰੂ ਪਸ਼ੂਆਂ ਦੀ…

Read More

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

ਨਸ਼ਾ ਤਸਕਰਾਂ ਵੱਲੋ ਕੀਤੇ ਨਜਾਇਜ ਕਬਜ਼ਿਆਂ ਵਾਲੇ ਘਰ ਢਾਹੇ ਕੋਟਕਪੂਰਾ ਵਾਸੀਆਂ ਨੇ ਲਾਏ ਪੰਜਾਬ ਸਰਕਾਰ ਜ਼ਿੰਦਾਬਾਦ ਦੇ ਨਾਅਰੇ ਢੁੱਕਵੀ ਕਾਰਵਾਈ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ / ਕੋਟਕਪੂਰਾ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ…

Read More

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ ਪ੍ਰੋਜੈਕਟ ਤਹਿਤ ਸੜਕਾਂ ਨੂੰ ਮੁੜ ਡਿਜ਼ਾਇਨ ਕਰਨ, ਪਹੁੰਚਯੋਗ ਫੁੱਟਪਾਥਾਂ ਦਾ ਨਿਰਮਾਣ ਕਰਨ, ਅਤੇ ਰੁਕਾਵਟ ਰਹਿਤ ਆਵਾਜਾਈ ਲਈ ਬਿਜਲੀ ਦੇ ਖੰਬੇ, ਸੀਵਰੇਜ ਆਦਿ ਸੇਵਾਵਾਂ ਨੂੰ ਲੋੜ ਅਨੁਸਾਰ ਬਦਲਿਆ ਜਾਵੇਗਾ ਲੰਬੇ ਸਮੇਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਪ੍ਰੋਜੈਕਟ ਨੂੰ…

Read More

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ ਕਿਹਾ, ਆਮ ਆਦਮੀ ਪਾਰਟੀ ਦੇ ਯਤਨਾਂ ਕਾਰਨ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਮੁੱਦੇ ਭਾਰਤੀ ਸਿਆਸਤ ਵਿੱਚ ਕੇਂਦਰੀ ਧੁਰੇ ਬਣੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ…

Read More

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦੇ ਬਜ਼ਟ ਦਾ ਉਪਬੰਧ 111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ ਆਂਗਨਵਾੜੀ ਸੈਂਟਰਾਂ ਦੇ ਕੰਮਾਂ ਦਾ ਨਿਯਮਤ ਤੌਰ ‘ਤੇ ਨਿਰੀਖਣ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕਮੇਟੀ ਦਾ ਕੀਤਾ ਗਿਆ ਹੈ ਗਠਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 15 ਮਾਰਚ: ਮੁੱਖ…

Read More

ਜੱਗ ਜਿਉਂਦਿਆਂ ਦੇ ਮੇਲੇ ਕਲੱਬ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਖੇ ਹੋਲੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ – ਗੁਰਮੀਤ ਸਿੰਗਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਅੱਜ ਮਿਤੀ 14.3.2025 ਨੂੰ “ਜੱਗ ਜਿਉਂਦਿਆਂ ਦੇ ਮੇਲੇ ਕਲੱਬ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵੱਲੋਂ ਸੁਖਨਾ ਝੀਲ ਚੰਡੀਗੜ੍ਹ ਵਿੱਖੇ ਹੋਲੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ। ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ ਨੇ ਵੱਖ ਵੱਖ ਚੈਨਲਾਂ ਦੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਕਲੱਬ…

Read More

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਬਰਾਮਦ ਕੀਤਾ

ਯੁੱਧ ਨਸ਼ਿਆਂ ਵਿਰੁੱਧ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਹੋਏ ਨਸ਼ਿਆਂ ਖਿਲ਼ਾਫ ਜੰਗ ਜਾਰੀ ਰਹੇਗੀ – ਐੱਸ.ਐੱਸ.ਪੀ. ਆਦਿੱਤਿਆ ਚੰਡੀਗੜ੍ਹ/ਗੁਰਦਾਸਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 14 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ…

Read More

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ ਪੂਰੇ ਪੰਜਾਬ ਦੇ ਹਸਪਤਾਲਾਂ ਵਿੱਚ ਇਸ ਬੈਚ ਨਾਲ ਸੰਬੰਧਿਤ ਨਾਰਮਲ ਸਲਾਈਨ ਦੀ ਵਰਤੋਂ ‘ਤੇ ਲਗਾਈ ਰੋਕ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ, ਅਯੋਗ…

Read More