ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ 7, 8 ਅਤੇ 9 ਮਾਰਚ ਨੂੰ ਮੁਹਾਲੀ ਵਿਖੇ ਕਰਵਾਈ ਜਾ ਰਹੀ ਹੈ ‘ਆਲਮੀ ਪੰਜਾਬੀ ਕਾਨਫਰੰਸ’ – ਸੁਸ਼ੀਲ ਦੁਸਾਂਝ
ਐਸ.ਏ.ਐਸ. ਨਗਰ (ਸੁਰ ਸਾਂਝ ਡਾਟ ਕਾਮ ਬਿਊਰੋ), 24 ਫਰਵਰੀ: ਪਿਛਲੇ ਦਿਨੀਂ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਸਮੁੱਚੀ ਕਾਰਜਕਾਰਨੀ ਦੀਆਂ ਮੀਟਿੰਗਾਂ ਵਿੱਚ ਲਏ ਫੈਸਲੇ ਦੀ ਰੌਸ਼ਨੀ ਵਿੱਚ ਕੇਂਦਰੀ ਸਭਾ 7, 8 ਅਤੇ 9 ਮਾਰਚ ਨੂੰ ਮੁਹਾਲੀ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਡੀਟੋਰੀਅਮ ‘ਚ ਆਲਮੀ ਪੰਜਾਬੀ ਕਾਨਫਰੰਸ ਕਰਵਾਉਣ ਜਾ ਰਹੀ ਹੈ, ਜਿਸ ਵਿੱਚ ਦੁਨੀਆਂ ਭਰ ਤੋਂ…