ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲ ਤਰਨਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾੜਾ ਦੀਆਂ ਆਮ ਚੋਣਾਂ ਲਈ ਪ੍ਰਾਪਤ ਹੋਈਆਂ ਨਾਮਜ਼ਦਗੀਆਂ ਦੀ ਕੁੱਲ ਗਿਣਤੀ ਜਾਰੀ
ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 20 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 20.02.2025 ਤੱਕ ਨਗਰ ਕੌਂਸਲ ਤਰਨਤਾਰਨ (ਜ਼ਿਲ੍ਹਾ ਤਰਨਤਾਰਨ) ਲਈ 171 ਨਾਮਜ਼ਦਗੀਆਂ, ਨਗਰ ਕੌਂਸਲ ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਲਈ 56 ਨਾਮਜ਼ਦਗੀਆਂ ਅਤੇ ਨਗਰ ਕੌਂਸਲ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਲਈ 50 ਨਾਮਜ਼ਦਗੀਆਂ ਪ੍ਰਾਪਤ ਹੋਈਆਂ…