Breaking
www.sursaanjh.com > Articles by: SURJIT SINGH

SURJIT SINGH

ਨਵ-ਨਿਯੁਕਤ ਨੌਜਵਾਨਾਂ ਵੱਲੋਂ ਭਵਿੱਖ ਰੁਸ਼ਨਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਸੂਬੇ ਦੇ ਨਵ-ਨਿਯੁਕਤ ਨੌਜਵਾਨਾਂ, ਜਿਨ੍ਹਾਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ ਹਨ, ਨੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਨਵ-ਨਿਯੁਕਤ ਨੌਜਵਾਨਾਂ ਨੇ ਦੱਸਿਆ ਕਿ ਇਹ ਨੌਕਰੀਆਂ ਉਨ੍ਹਾਂ ਨੂੰ ਨਿਰੋਲ ਮੈਰਿਟ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਉਨ੍ਹਾਂ ਦਾ…

Read More

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਦੇਪੁਰ ਵਿਖੇ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਅੱਗੇ ਕੀਤੀ ਅਪੀਲ ‘ਹਰ ਘਰ ਜਲ’ ਮਿਸ਼ਨ ਹਾਸਲ ਕਰਨ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ, ਪੇਂਡੂ ਵਸੋਂ ਨੂੰ 24 ਘੰਟੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਅਗਲਾ ਟੀਚਾ: ਮੁੰਡੀਆ ਚੰਡੀਗੜ੍ਹ/ਉਦੇਪੁਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਪੰਜਾਬ ਦੇ ਜਲ ਸਪਲਾਈ ਤੇ…

Read More

ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

ਕੇਂਦਰੀ ਲੇਖਕ ਸਭਾ (ਸੇਖੋਂ) ਨਾਲ ਕੀਤੀ ਮੀਟਿੰਗ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ…

Read More

1550 ਕਰੋੜ ਰੁਪਏ ਦੀ ਲਾਗਤ ਨਾਲ  ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ  :  ਕੈਬਿਨਟ ਮੰਤਰੀ  ਡਾ. ਰਵਜੋਤ ਸਿੰਘ

ਵਾਟਰ ਟ੍ਰੀਟਮੈਂਟ ਪਲਾਂਟ ਦੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਲਈ ਕੰਪਨੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), ਫ਼ਰਵਰੀ 19: ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ…

Read More

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ

497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ   ਯੋਗ ਨੌਜਵਾਨਾਂ ਨੂੰ ਛੱਡ ਕੇ ਨੌਕਰੀਆਂ ਵਿੱਚ ਕਾਣੀ ਵੰਡ ਲਈ ਵਿਰੋਧੀਆਂ ਦੀ ਕੀਤੀ ਆਲੋਚਨਾ   ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497…

Read More

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ…

Read More

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿਸਤਾਨ-ਅਧਾਰਤ ਤਸਕਰ ਚਾਚਾ ਬਾਵਾ ਦੇ ਸਿੱਧੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ ਹਰਮਨਦੀਪ: ਡੀ.ਜੀ.ਪੀ. ਗੌਰਵ ਯਾਦਵ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਪਹੁੰਚਾਉਂਦਾ ਸੀ ਪਾਕਿਸਤਾਨੀ ਤਸਕਰ ਚਾਚਾ ਬਾਵਾ ਚੰਡੀਗੜ੍ਹ/ਅੰਮ੍ਰਿਤਸਰ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਮੁੱਖ ਮੰਤਰੀ…

Read More

ਲੋਕ ਗਾਇਕ ਗੈਰੀ ਗਿੱਲ, ਵਿਸ਼ੇਸ਼ ਮਹਿਮਾਨ ਕਲਾਕਾਰਾ ਸ੍ਰੀਮਤੀ ਅਰਾਧਨਾ ਸਿੰਘ ਜੀ ਨਾਲ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਅਵਤਾਰ ਖੀਵਾ, ਜਗਤਾਰ ਢੋਲੀ, ਚੰਨੀ ਚੰਡੀਗੜ੍ਹ, ਸੰਦੀਪ, ਮਨਦੀਪਾ ਤੇ ਗੁਰਮੱਖ ਪੱਪੀ ਵੱਲੋਂ ਕੀਤੀ ਗਈ ਯਾਦਗਾਰੀ ਪੇਸ਼ਕਾਰੀ

ਪਠਾਨਕੋਟ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: COUNTRY SIDE RESORT, NEAR DALHOUSIE (PATHANKOT) ਵਿਖੇ ਇੱਕ ਵਿਸ਼ੇਸ਼ ਸਮਾਗਮ ਵਿਖੇ ਲੋਕ ਗਾਇਕ ਗੈਰੀ ਗਿੱਲ ਤੇ ਵਿਸ਼ੇਸ਼ ਮਹਿਮਾਨ ਕਲਾਕਾਰਾ ਸ੍ਰੀਮਤੀ ਅਰਾਧਨਾ ਸਿੰਘ ਜੀ ਨਾਲ ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਬੱਗਾ, ਅਵਤਾਰ ਖੀਵਾ, ਜਗਤਾਰ ਢੋਲੀ ਚੰਨੀ ਚੰਡੀਗੜ੍ਹ, ਸੰਦੀਪ, ਮਨਦੀਪਾ, ਗੁਰਮੱਖ ਪੱਪੀ ਆਪਣੇ ਆਪਣੇ ਫਨ ਦਾ ਮੁਜ਼ਾਹਰਾ ਕਰਦੇ ਹੋਏ ਤਸਵੀਰਾਂ…

Read More

ਗੁਰਪ੍ਰੀਤ ਸਿੰਘ ਖਾਲਸਾ, ਬਲਕਾਰ ਸਿੱਧੂ, ਨਰਿੰਦਰਪਾਲ ਨੀਨਾ, ਕਰਮਜੀਤ ਸਿੰਘ ਬੱਗਾ ਅਤੇ ਅਨੁਰੀਤਪਾਲ ਕੌਰ ਨੂੰ “ਵਿਰਸਾ ਪੰਜਾਬ ਪਰਾਈਡ ਅਵਾਰਡ” ਨਾਲ ਕੀਤਾ ਗਿਆ ਸਨਮਾਨਿਤ

ਰਾਜਪੁਰਾ (ਸੁਰ ਸਾਂਝ ਡਾਟ ਕਾਮ ਬਿਊਰੋ), 19 ਫਰਵਰੀ: ਕੱਲ੍ਹ ਹਰਦੀਪ ਫਿਲਮਜ਼ ਯੂ ਕੇ ਅਤੇ ਐਮ ਜੀ ਇਨੋਵੇਟਰਜ ਵਲੋ SVIET ਕਾਲਜ ਰਾਜਪੁਰਾ ਵਿਖੇ ਵਿਰਸਾ ਪੰਜਾਬ ਪਰਾਈਡ ਕਰਵਾਇਆ ਗਿਆ, ਜਿਸ ਵਿੱਚ ਦੋਗਾਣਾ ਗਾਇਕੀ ਦੇ ਬਾਬਾ ਬੋਹੜ ਜਨਾਬ ਮੁਹੰਮਦ ਸਦੀਕ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਯੂਨੀਵਰਸਲ ਆਰਟ ਐਂਡ ਕਲਚਰ ਵੈੱਲਫੇਅਰ ਸੁਸਾਇਟੀ (ਰਜਿ) ਮੁਹਾਲੀ ਦੇ ਸਰਪਰਸਤ…

Read More

ਪਿੰਡਾਂ ਵਿੱਚ ਕਰਵਾਏ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਆਕਰਸ਼ਿਤ ਕਰਦੇ ਹਨ – ਰਵੀ ਸ਼ਰਮਾ 

ਕਰੌਂਦੇ ਆਲਾ ਵਿਖੇ ਭਲਕੇ ਕਰਵਾਇਆ ਜਾਵੇਗਾ ਕੁਸ਼ਤੀ ਦੰਗਲ ਚੰਡੀਗੜ੍ਹ 19 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਪਿੰਡਾਂ ਦੇ ਨੌਜਵਾਨ ਕਲੱਬਾਂ, ਪੰਚਾਇਤਾਂ ਜਾਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕਰਵਾਏ ਗਏ ਖੇਡ ਮੇਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਅਕਰਸ਼ਿਤ ਜ਼ਰੂਰ ਕਰਦੇ ਹਨ, ਇਸ ਗੱਲ ਦਾ ਪ੍ਰਗਟਾਵਾ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਦਾਸ ਐਸੋਸੀਏਟ ਦੇ ਸੰਚਾਲਕ ਸ੍ਰੀ ਰਵੀ…

Read More