Breaking
www.sursaanjh.com > Articles by: SURJIT SINGH

SURJIT SINGH

ਪਿੰਡ ‘ਚ ਜੇਲ ਵਿਰੁੱਧ ਹੋਏ ਸੁਹਾਲੀ ਵਾਸੀ

ਚੰਡੀਗੜ੍ਹ 19 ਫ਼ਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਬਲਾਕ ਮਾਜਰੀ ਦੇ ਪਿੰਡ ਸੁਹਾਲੀ ਵਿਖੇ ਪੰਜਾਬ ਸਰਕਾਰ ਵੱਲੋਂ ਜੇਲ੍ਹ ਬਣਾਉਣ ਦੇ ਪ੍ਰਸਤਾਵ ਨੂੰ ਪਿੰਡ ਦੇ ਲੋਕਾਂ ਅਤੇ ਗ੍ਰਾਮ ਪੰਚਾਇਤ ਵੱਲੋਂ ਨਾ ਮਨਜ਼ੂਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪਿੰਡ ਸੁਹਾਲੀ ਦੇ ਲੋਕਾਂ ਵੱਲੋਂ ਦੱਸਿਆ ਗਿਆ ਕਿ ਅੱਜ ਪਿੰਡ ਵਿੱਚ ਐਸਡੀਐਮ ਖਰੜ ਗੁਰਮੰਦਰ…

Read More

ਸਿੰਗਾਪੁਰ ਦੀ ਸੁਰਬਾਨਾ ਜੁਰੋਂਗ ਪੰਜਾਬ ਵਿੱਚ ਪੀਐਲਪੀਬੀ ਦੇ ਨਾਲ ਮਿਲ ਕੇ ਕਰੇਗੀ ਇੰਡਸਪਾਰਕ ਦਾ ਨਿਰਮਾਣ

ਚੰਡੀਗੜ੍ਹ / ਪਟਿਆਲਾ  19 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨਵੀਂ ਪੀੜ੍ਹੀ ਦੀ ਰੀਅਲ ਅਸਟੇਟ ਅਤੇ ਬੁਨਿਆਦੀ ਢਾਂਚਾ ਕੰਪਨੀ ਪੀਐਲਪੀਬੀ ਨੇ ਸਿੰਗਾਪੁਰ ਸਥਿਤ ਸੁਰਬਾਨਾ ਜੁਰੋਂਗ ਦੇ ਨਾਲ ਆਪਣੀ ਭਾਈਵਾਲੀ ਦਾ ਐਲਾਨ ਕੀਤਾ ਹੈ। ਇਸ ਭਾਈਵਾਲੀ ਦੇ ਤਹਿਤ ਪੰਜਾਬ ਦਾ ਪਹਿਲਾ ਵਿਸ਼ਵ ਪੱਧਰੀ ਉਦਯੋਗਿਕ ਪਾਰਕ “ਪੀਐੱਲਪੀਬੀ ਇੰਡਸਪਾਰਕ” ਵਿਕਸਤ ਕੀਤਾ ਜਾਵੇਗਾ। ਸਿੰਗਾਪੁਰ ਵਿੱਚ ਸੀਆਈਆਈ ਲਰਨਿੰਗ ਮਿਸ਼ਨ…

Read More

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ…

Read More

ਆਜ਼ਾਦੀ ਘੁਲਾਟੀਆਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਸਭ ਤੋਂ ਵੱਡੀ ਤਰਜੀਹ : ਮੋਹਿੰਦਰ ਭਗਤ

ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਅਤੇ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦਾ ਕੀਤਾ ਦੌਰਾ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀਆਂ ਸੁਣੀਆਂ ਮੁਸ਼ਕਿਲਾਂ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ ਲੁਧਿਆਣਾ/ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਸੁਤੰਤਰਤਾ ਸੈਨਾਨੀ ਅਤੇ ਰੱਖਿਆ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੁਤੰਤਰਤਾ…

Read More

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸਮਾਂਬੱਧ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ   ਸੰਤ ਬਾਬਾ ਅਤਰ ਸਿੰਘ ਦੀ ਯਾਦ ਵਿੱਚ ਹੁੰਦੇ ਸਾਲਾਨਾ ਸਮਾਗਮ ਦੇ ਪ੍ਰਬੰਧਾਂ ਦਾ ਨਿਰੀਖਣ   20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ   ਸਿਹਤ, ਸਿੱਖਿਆ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚਾ…

Read More

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ…

Read More

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ

ਮੁਰਾਹ ਪ੍ਰੋਜੇਨੀ ਟੈਸਟਿੰਗ ਪ੍ਰੋਜੈਕਟ ਦੀ ਸਫ਼ਲਤਾ ਦੇਖਣ ਲਈ 3 ਮੈਂਬਰੀ ਵਫ਼ਦ ਵੱਲੋਂ ਪਟਿਆਲਾ ਜ਼ਿਲ੍ਹੇ ਦਾ ਦੌਰਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ…

Read More

ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਸ਼ਹਿਰ ’ਚ ਬੁਨਿਆਦੀ ਸਹੂਲਤਾਂ, ਸੁੰਦਰੀਕਰਨ ਤੇ ਸਾਫ-ਸਫਾਈ ’ਤੇ ਦਿੱਤਾ ਜ਼ੋਰ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੀਵਰੇਜ ਲਾਈਨਾਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਬਣਾਈ ਜਾਵੇ ਯਕੀਨੀ ਚੰਡੀਗੜ੍ਹ/ਬਠਿੰਡਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ…

Read More

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

“ਬਿੱਲ ਲਿਆਓ ਇਨਾਮ ਪਾਓ ਸਕੀਮ” ਤਹਿਤ ਕਰਪਾਲਣਾ ਨਾ ਕਰਨ ਵਾਲਿਆਂ ਨੂੰ 8 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ 4,106 ਖ਼ਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਬਿੱਲ ਅਪਲੋਡ ਕਰਨ ਲਈ 2.45 ਕਰੋੜ ਰੁਪਏ ਦੇ ਇਨਾਮ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਡਿਜੀਟਲ ਟਰਾਂਸਫਰਮੇਸ਼ਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਅੱਜ ਇਥੇ ਤਿੰਨ ਮਹੱਤਵਪੂਰਨ ਆਈ.ਟੀ. ਅਧਾਰਿਤ ਵਿੱਤੀ ਮਾਡਿਊਲਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸੂਬੇ ਵਿੱਚ ਵਿੱਤੀ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਵਧਾਉਣ ਦੇ ਨਾਲ-ਨਾਲ ਪੈਨਸ਼ਨਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ।ਪੈਨਸ਼ਨਰ ਸੇਵਾ…

Read More