Breaking
www.sursaanjh.com > Articles by: SURJIT SINGH

SURJIT SINGH

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ…

Read More

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ

ਪੰਜਾਬ ਦੇ ਪਿੰਡਾਂ ਵਿੱਚ 10 ਹਜ਼ਾਰ ਤੋਂ ਜ਼ਿਆਦਾ ਕੈਂਪ ਲਗਾਏ ਗਏ ਮਗਨਰੇਗਾ ਤਹਿਤ ਪੰਜਾਬ ਵਿੱਚ ਹੁਣ ਤੱਕ 2.68 ਕਰੋੜ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ…

Read More

ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ 20 ਫ਼ਰਵਰੀ ਨੂੰ ਲੁਧਿਆਣੇ ਪ੍ਰਦਾਨ ਕੀਤਾ ਜਾਵੇਗਾ – ਪ੍ਰੋ. ਗੁਰਭਜਨ ਸਿੰਘ ਗਿੱਲ

ਲੁਧਿਆਣਾ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ (ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਇਸ ਵਾਰ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ 20 ਫਰਵਰੀ ਨੂੰ ਗੁਜਰਾਂ ਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ…

Read More

ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਵਿਰਾਸਤ -ਏ- ਖ਼ਾਲਸਾ ਵਿਖੇ ਕਰਵਾਇਆ ਜਾ ਰਿਹਾ ਸਨਮਾਨ ਸਮਾਰੋਹ – ਅਜੈਬ ਸਿੰਘ ਚੱਠਾ

ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ: ਅਜੈਬ ਸਿੰਘ ਚੱਠਾ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 18 ਫਰਵਰੀ: ਜਗਤ ਪੰਜਾਬੀ ਸਭਾ ਵੱਲੋਂ ਪੱਬਪਾ ਤੇ ਓਨਟਾਰੀਓ ਫਰੈਂਡਜ ਕਲੱਬ ਦੇ ਸਹਿਯੋਗ ਨਾਲ 22 ਫ਼ਰਵਰੀ, 2025 ਨੂੰ ਸਵੇਰੇ 10.00 ਵਜੇ ਵਿਰਾਸਤ -ਏ- ਖ਼ਾਲਸਾ,  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਨਮਾਨ ਸਮਾਰੋਹ ਦੀਆਂ ਤਿਆਰੀਆਂ ਮੁਕੰਮਲ ਹੋ ਚੁਕੀਆਂ ਹਨ। ਜਗਤ ਪੰਜਾਬੀ…

Read More

ਵਣ ਮੰਤਰੀ ਵੱਲੋਂ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਕਾਮੇ ਜਲਦੀ ਪੱਕੇ ਕਰਨ ਦਾ ਭਰੋਸਾ

ਚੰਡੀਗੜ੍ਹ 18 ਫਰਵਰੀ (ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ ਫ਼ੈਡਰੈਸਨ 1406-22 ਬੀ ਵੱਲੋਂ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25 ਸਾਲਾਂ ਤੋਂ ਨਿਗੁਣੀਆ ਤਨਖ਼ਾਹਾਂ ਤੇ ਡੇਲੀਵੇਜ ਕੰਮ ਕਰਦੇ ਕਾਮਿਆ ਨੂੰ ਬਿਨਾਂ ਸ਼ਰਤ ਪੱਕੇ ਕਰਵਾਉਣ ਲਈ ਅਤੇ ਹੋਰ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲਾਗੂ ਕਰਵਾਉਣ ਲਈ…

Read More

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਧੋਂ ਸੰਗਤੀਆਂ ਦਾ ਮੈਗਜ਼ੀਨ ‘ਚਾਨਣ ਮੁਨਾਰਾ’ ਰਿਲੀਜ਼

ਚੰਡੀਗੜ੍ਹ 18 ਫਰਵਰੀ ( ਅਵਤਾਰ ਨਗਲੀਆਂ-ਸੁਰ ਸਾਂਝ ਡਾਟ ਕਾਮ ਬਿਊਰੋ): ਨੇੜਲੇ ਪਿੰਡ ਮੁੰਧੋਂ ਸੰਗਤੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਸਲਾਨਾ ਮੈਗਜ਼ੀਨ ‘ਚਾਨਣ ਮੁਨਾਰਾ’ ਰਿਲੀਜ਼ ਕੀਤਾ ਗਿਆ ਅਤੇ ਹੋਣਹਾਰ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬੰਦਨਾ ਪੁਰੀ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਦੇ ਪਹਿਲੇ ਚਰਨ ਵਿੱਚ…

Read More

ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ: ਡਾ. ਬਲਜੀਤ ਕੌਰ

ਜਲਦ ਹੀ ਬੇਸਹਾਰਾ ਬੱਚਿਆਂ ਲਈ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਏ ਜਾਣਗੇ 2 ਨਵੇਂ ਹੋਮ ਸੂਬਾ ਸਰਕਾਰ ਨੇ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਕੀਤੇ ਤੇਜ਼ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ…

Read More

ਪ੍ਰਵਾਸੀ ਪੰਜਾਬੀ ਆਪਣੇ ਘਰ ਤੋਂ ਹੀ ਦਸਤਾਵੇਜ਼ਾਂ ‘ਤੇ ਕਾਊਂਟਰਸਾਈਨ ਵਾਸਤੇ ਈ-ਸਨਦ ਪੋਰਟਲ ‘ਤੇ ਦੇ ਸਕਦੇ ਹਨ ਆਨਲਾਈਨ ਅਰਜ਼ੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਪੰਜਾਬੀਆਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੀ ਦਿਸ਼ਾ ਵਿੱਚ, ਪੰਜਾਬ ਸਰਕਾਰ ਨੇ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਤੰਬਰ, 2024 ਵਿੱਚ ਸਮੁੱਚੇ ਪੰਜਾਬ ‘ਚ ਈ-ਸਨਦ ਪੋਰਟਲ ਕਾਰਜਸ਼ੀਲ ਕੀਤਾ ਹੈ ਜਿਸ ਰਾਹੀਂ ਐਨ.ਆਰ.ਆਈ. ਪੰਜਾਬੀ ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ‘ਤੇ ਕਾਊਂਟਰਸਾਈਨਿੰਗ…

Read More

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼

ਮੰਤਰੀ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਨ ਅਤੇ ਕੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਵਾਸਤੇ ਕੀਤਾ ਦੌਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ…

Read More

ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨ ਰੋਜਗਾਰ ਸਥਾਪਿਤ ਕਰਨ ਲਈ ਬੈਕਫਿੰਕੋ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਚੰਡੀਗੜ੍ਹ (ਸੁਰ ਸਾਂਝ ਡਾਟ ਕਾਮ ਬਿਊਰੋ), 17 ਫਰਵਰੀ: ਪੰਜਾਬ ਪਛੜ੍ਹੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸ਼੍ਰੀ ਸੰਦੀਪ ਸੈਣੀ ਨੇ ਵਿਦੇਸ਼ਾਂ ਤੋਂ ਡਿਪੋਰਟ ਹੋ ਕੇ ਆ ਰਹੇ ਨੋਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੈਕਫਿੰਕੋ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਧੀਨ ਘੱਟ ਵਿਆਜ ਦੀ ਦਰ ਤੇ ਕਰਜ਼ਾ ਪ੍ਰਾਪਤ ਕਰਕੇ ਆਪਣਾ ਰੋਜਗਾਰ ਸਥਾਪਿਤ…

Read More